ਪਾਕਿਸਤਾਨੀ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਤੇ ਲੱਗੇ ਜਿਨਸੀ ਸ਼ੋਸ਼ਣ ਦੇ ਆਰੋਪ
Published : Jun 3, 2021, 9:26 am IST
Updated : Jun 3, 2021, 11:24 am IST
SHARE ARTICLE
Babar Azam
Babar Azam

ਅਗਲੇ ਸਾਲ ਆਪਣੀ ਚਚੇਰੀ ਭੈਣ ਨਾਲ ਕਰਵਾਉਣਗੇ ਵਿਆਹ

ਨਵੀਂ ਦਿੱਲੀ: ਪਾਕਿਸਤਾਨੀ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ( Babar Azam)  ਅਗਲੇ ਸਾਲ ਆਪਣੀ ਚਚੇਰੀ ਭੈਣ ਨਾਲ ਵਿਆਹ ਕਰਨਗੇ। ਇਸ ਜੋੜੀ ਦੇ ਵਿਆਹ ਲਈ ਬਾਬਰ ਆਜ਼ਮ ਅਤੇ ਉਸਦੀ ਚਚੇਰੀ ਭੈਣ ਦੇ ਪਰਿਵਾਰ ਵਾਲੇ ਸਹਿਮਤ ਹੋ ਗਏ।

Babar Azam Babar Azam

ਦੱਸ ਦੇਈਏ ਕਿ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ( Babar Azam)ਤੇ ਵੀ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ਇਕ ਔਰਤ ਨੇ ਬਾਬਰ ਆਜ਼ਮ 'ਤੇ ਉਸ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਅਤੇ ਉਸਨੂੰ ਧਮਕੀਆਂ ਵੀ ਦਿੱਤੀਆਂ। ਔਰਤ ਨੇ ਕਿਹਾ ਸੀ ਕਿ ਬਾਬਰ ਨੇ ਉਸ ਨਾਲ ਵਿਆਹ ਦੇ ਝੂਠੇ ਵਾਅਦੇ ਕੀਤੇ ਸਨ।

Babar Azam Babar Azam

ਔਰਤ ਨੇ ਕਿਹਾ ਸੀ ਕਿ ਬਾਬਰ ਆਜ਼ਮ ( Babar Azam) ਨੇ ਵਿਆਹ ਦੇ ਬਹਾਨੇ 10 ਸਾਲ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ। ਜਦੋਂ ਮੈਂ ਗਰਭਵਤੀ ਹੋਈ ਤਾਂ ਬਾਬਰ ਨੇ ਮੈਨੂੰ ਕੁੱਟਿਆ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤ ਲੜਕੀ ਦੇ ਅਨੁਸਾਰ, ਬਾਬਰ ਅਤੇ ਉਹ ਉਸੇ ਸਕੂਲ ਵਿੱਚ ਪੜ੍ਹਦੇ ਸਨ। ਦੋਵੇਂ ਇਕੋ ਇਲਾਕੇ ਵਿਚ ਰਹਿੰਦੇ ਸਨ।

ਇਹ ਵੀ ਪੜ੍ਹੋ : ਉਤਰੀ ਭਾਰਤ ਦੇ ਕਈ ਖੇਤਰਾਂ ’ਚ ਹੋਈ ਬਰਸਾਤ ਨੇ ਹਵਾ ਦੀ ਗੁਣਵੱਤਾ ਚ ਕੀਤਾ ਵੱਡਾ ਸੁਧਾਰ, ਪ੍ਰਦੂਸ਼ਣ ਘਟਿਆ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement