ਹਾਕੀ ਸੈਮੀਫਾਈਨਲ ਮੁਕਾਬਲੇ 'ਚ ਭਾਰਤ ਦੀ ਹਾਰ, ਬੈਲਜੀਅਮ ਨੇ 5-2 ਨਾਲ ਦਿੱਤੀ ਮਾਤ
Published : Aug 3, 2021, 9:19 am IST
Updated : Aug 3, 2021, 9:23 am IST
SHARE ARTICLE
Indian hockey team
Indian hockey team

ਭਾਰਤ ਹੁਣ ਕਾਂਸੀ ਦੇ ਤਮਗੇ ਲਈ ਖੇਡੇਗਾ ਅਗਲਾ ਮੈਚ

ਟੋਕੀਓ ਓਲੰਪਿਕਸ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਵਿਸ਼ਵ ਚੈਂਪੀਅਨ ਬੈਲਜੀਅਮ ਨੇ 5-2 ਨਾਲ ਮਾਤ ਦਿੱਤੀ। ਇਸ ਹਾਰ ਨਾਲ ਭਾਰਤ ਦਾ ਫਾਈਨਲ ਵਿੱਚ ਪਹੁੰਚਣ ਦਾ ਸੁਪਨਾ ਵੀ ਚਕਨਾਚੂਰ ਹੋ ਗਿਆ ਹੈ।

photoIndian hockey team

ਹਾਲਾਂਕਿ, ਭਾਰਤ ਅਜੇ ਵੀ ਕਾਂਸੀ ਦੇ ਤਗਮੇ  ਆਪਣੇ ਨਾਮ ਕਰ ਸਕਦਾ ਹੈ। ਉਹ 5 ਅਗਸਤ ਨੂੰ   ਆਸਟਰੇਲੀਆ ਅਤੇ ਜਰਮਨੀ ਦੇ ਵਿੱਚ ਮੈਚ ਦੀ ਹਾਰਨ ਵਾਲੀ ਟੀਮ ਨਾਲ ਕਾਂਸੀ ਦੇ ਤਗਮੇ ਦੇ ਮੈਚ  ਲਈ ਖੇਡੇਗਾ।

Location: Japan, Tokyo-to, Tokyo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement