Commonwealth Games 2022: ਪੰਜਾਬ ਦੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ’ਚ ਜਿੱਤਿਆ ਕਾਂਸੀ ਦਾ ਤਮਗ਼ਾ
Published : Aug 3, 2022, 7:25 pm IST
Updated : Aug 3, 2022, 7:25 pm IST
SHARE ARTICLE
Lovepreet Singh wins bronze in men's 109kg weightlifting final
Lovepreet Singh wins bronze in men's 109kg weightlifting final

ਪੰਜਾਬ ਦੇ 24 ਸਾਲਾ ਖਿਡਾਰੀ ਨੇ ਕੁੱਲ 355 ਕਿਲੋ ਭਾਰ ਚੁੱਕਿਆ।

 

ਬਰਮਿੰਘਮ: ਭਾਰਤ ਦੇ ਮਜ਼ਬੂਤ ​​ਵੇਟਲਿਫਟਰ ਲਵਪ੍ਰੀਤ ਸਿੰਘ ਨੇ ਰਾਸ਼ਟਰਮੰਡਲ ਖੇਡਾਂ 2022 ਵਿਚ ਪੁਰਸ਼ਾਂ ਦੇ 109 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਜਿੱਤਿਆ। ਉਹਨਾਂ ਨੇ ਸਨੈਚ 'ਚ 163 ਕਿਲੋਗ੍ਰਾਮ ਜਦਕਿ ਕਲੀਨ ਐਂਡ ਜਰਕ 'ਚ 192 ਕਿਲੋਗ੍ਰਾਮ ਭਾਰ ਚੁੱਕਿਆ। ਇਸੇ ਤਰ੍ਹਾਂ ਉਹਨਾਂ ਨੇ 355 ਕਿਲੋ ਭਾਰ ਚੁੱਕ ਕੇ ਤਮਗਾ ਜਿੱਤਿਆ। ਭਾਰਤ ਦਾ ਇਹ 14ਵਾਂ ਤਮਗਾ ਹੈ।

Lovepreet Singh wins bronze in men's 109kg weightlifting finalLovepreet Singh wins bronze in men's 109kg weightlifting final

ਪੰਜਾਬ ਦੇ 24 ਸਾਲਾ ਖਿਡਾਰੀ ਨੇ ਕੁੱਲ 355 ਕਿਲੋ ਭਾਰ ਚੁੱਕਿਆ। ਕੈਮਰੂਨ ਦੇ ਜੂਨੀਅਰ ਨਯਾਬਾਏਯੂ ਨੇ ਕੁੱਲ 360 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ, ਜਦਕਿ ਸਮੋਆ ਦੇ ਜੈਕ ਓਪੇਲੋਗੇ ਨੇ 358 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ। ਭਾਰਤ ਨੇ ਹੁਣ ਤੱਕ ਵੇਟਲਿਫਟਿੰਗ ਵਿਚ ਅੱਠ ਤਮਗ਼ੇ ਜਿੱਤੇ ਹਨ, ਜਿਨ੍ਹਾਂ ਵਿਚ ਤਿੰਨ ਸੋਨ ਤਮਗ਼ੇ ਵੀ ਸ਼ਾਮਲ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement