ਸਿਡਨੀ ਟੈਸਟ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਲਈ ਖੁਸ਼ਖਬਰੀ, ਸਾਰੇ ਖਿਡਾਰੀ ਕੋਰੋਨਾ ਨੈਗੇਟਿਵ
Published : Jan 4, 2021, 11:26 am IST
Updated : Jan 4, 2021, 11:26 am IST
SHARE ARTICLE
 Indian cricket team
Indian cricket team

ਦੋਵੇਂ ਟੀਮਾਂ ਇਸ ਸਮੇਂ ਟੈਸਟ ਸੀਰੀਜ਼ ਵਿੱਚ 1-1 ਨਾਲ ਬਰਾਬਰੀ ਕਰ ਰਹੀਆਂ ਹਨ। 

ਨਵੀਂ ਦਿੱਲੀ- ਭਾਰਤ ਤੇ ਆਸਟਰੇਲੀਆ ਵਿਚਾਲੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦਾ ਤੀਜਾ ਟੈਸਟ ਮੈਚ 7 ਜਨਵਰੀ ਤੋਂ ਸਿਡਨੀ ਵਿੱਚ ਖੇਡਿਆ ਜਾਣਾ ਹੈ। ਸਿਡਨੀ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ ਹੈ। ਭਾਰਤੀ ਕ੍ਰਿਕਟ ਟੀਮ ਦੇ ਸਾਰੇ ਖਿਡਾਰੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਫਿਲਹਾਲ ਟੀਮ ਇੰਡੀਆ ਸਿਡਨੀ ਲਈ ਰਵਾਨਾ ਹੋ ਗਈ ਹੈ। ਦੋਵੇਂ ਟੀਮਾਂ ਇਸ ਸਮੇਂ ਟੈਸਟ ਸੀਰੀਜ਼ ਵਿੱਚ 1-1 ਨਾਲ ਬਰਾਬਰੀ ਕਰ ਰਹੀਆਂ ਹਨ। 

India Team

ਇਹ ਕ੍ਰਿਕਟਰ ਹਨ ਸ਼ਾਮਿਲ 
ਟੀਮ ਇੰਡੀਆ ਸਿਡਨੀ ਕ੍ਰਿਕਟ ਗਰਾਉਂਡ (SCG) 'ਚ ਖੇਡੇ ਜਾਣ ਵਾਲੇ ਤੀਜੇ ਟੈਸਟ ਮੈਚ ਵਿੱਚ ਰੋਹਿਤ ਸ਼ਰਮਾ, ਰਿਸ਼ਭ ਪੰਤ, ਸ਼ੁਭਮਨ ਗਿੱਲ ਤੇ ਪ੍ਰਿਥਵੀ ਸ਼ਾਅ ਨੂੰ ਸ਼ਾਮਲ ਕਰ ਸਕਦੀ ਹੈ। ਮੈਲਬੌਰਨ ਦੇ ਇੱਕ ਰੈਸਟੋਰੈਂਟ ਦੇ ਅੰਦਰ ਖਾਣਾ ਖਾ ਰਹੇ ਇਨ੍ਹਾਂ ਪੰਜ ਖਿਡਾਰੀਆਂ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਬੀਸੀਸੀਆਈ ਅਤੇ ਕ੍ਰਿਕਟ ਆਸਟਰੇਲੀਆ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਤੇ ਪੰਜਾਂ ਖਿਡਾਰੀਆਂ ਨੂੰ ਕੁਆਰੰਟੀਨ ਵਿੱਚ ਭੇਜ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement