ਭਾਰਤੀ ਮਹਿਲਾ ਹਾਕੀ ਟੀਮ ਨੂੰ ਅਰਜਨਟੀਨਾ ਨੇ 2-1 ਨਾਲ ਹਰਾਇਆ, ਹੁਣ ਕਾਂਸੀ ਤਮਗੇ ਲਈ ਹੋਵੇਗਾ ਮੁਕਾਬਲਾ
Published : Aug 4, 2021, 5:17 pm IST
Updated : Aug 4, 2021, 5:34 pm IST
SHARE ARTICLE
India lose semifinals to Argentina
India lose semifinals to Argentina

ਉਲੰਪਿਕ ਦੇ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੂੰ ਅਰਜਨਟੀਨਾ ਨੇ 2-1 ਨਾਲ ਹਰਾ ਕੇ ਫਾਈਨਲ ਵਿਚ ਥਾਂ ਬਣਾਈ ਹੈ।

ਟੋਕੀਉ: ਉਲੰਪਿਕ ਦੇ ਸੈਮੀਫਾਈਨਲ ਮੁਕਾਬਲੇ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੂੰ ਅਰਜਨਟੀਨਾ ਨੇ 2-1 ਨਾਲ ਹਰਾ ਕੇ ਫਾਈਨਲ ਵਿਚ ਥਾਂ ਬਣਾਈ ਹੈ। ਚੌਥੇ ਕੁਆਰਟਰ ਵਿਚ ਦੋਵੇਂ ਟੀਮਾਂ ਵੱਲੋਂ ਕੋਈ ਗੋਲ ਨਹੀਂ ਹੋਇਆ। ਹਾਰ ਤੋਂ ਬਾਅਦ ਵੀ ਭਾਰਤੀ ਮਹਿਲਾ ਹਾਕੀ ਟੀਮ ਕੋਲ ਮੈਡਲ ਜਿੱਤਣ ਦਾ ਮੌਕਾ ਹੈ। ਭਾਰਤੀ ਮਹਿਲਾ ਹਾਕੀ ਟੀਮ ਹੁਣ ਕਾਂਸੀ ਦੇ ਤਮਗੇ ਲਈ ਗ੍ਰੇਟ ਬ੍ਰਿਟੇਨ ਨਾਲ ਖੇਡਣ ਜਾ ਰਹੀ ਹੈ।

India lose semifinals to ArgentinaIndia lose semifinals to Argentina

ਹੋਰ ਪੜ੍ਹੋ: 40 ਮਿੰਟਾਂ 'ਚ ਰਾਜ ਸਭਾ ਵਿਚ ਪਾਸ ਹੋਏ 2 ਬਿੱਲ, ਹੰਗਾਮੇ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਮੁਲਤਵੀ

ਪਹਿਲੇ ਕੁਆਰਟਰ ਵਿਚ ਭਾਰਤੀ ਟੀਮ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਗੁਰਜੀਤ ਕੌਰ ਨੇ ਪਹਿਲਾ ਗੋਲ ਕੀਤਾ। ਇਸ ਤੋਂ ਬਾਅਦ ਅਰਜਨਟੀਨਾ ਨੇ ਮੁਕਾਬਲੇ ਵਿਚ ਵਾਪਸੀ ਕੀਤੀ। ਇਸ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੂੰ ਗੋਲ ਕਰਨ ਦਾ ਮੌਕਾ ਨਹੀਂ ਮਿਲਿਆ ਤੇ ਅਰਜਨਟੀਨਾ ਨੇ 2-1 ਨਾਲ ਜਿੱਤ ਹਾਸਲ ਕਰ ਲਈ।

India lose semifinals to ArgentinaIndia lose semifinals to Argentina

ਹੋਰ ਪੜ੍ਹੋ: ਵਿਰੋਧੀ ਪਾਰਟੀਆਂ ਵੱਲੋਂ ਸਾਂਝਾ ਬਿਆਨ ਜਾਰੀ, ਸਰਕਾਰ ਨੂੰ ਦੱਸਿਆ ‘ਜ਼ਿੱਦੀ ਅਤੇ ਹੰਕਾਰੀ’

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement