ਜੋਕੋਵਿਚ ਸੰਘਰਸ਼ਪੂਰਨ ਜਿੱਤ ਨਾਲ ਸੈਮੀਫ਼ਾਈਨਲ 'ਚ
Published : Jan 5, 2019, 11:33 am IST
Updated : Jan 5, 2019, 11:33 am IST
SHARE ARTICLE
Novak Djokovic
Novak Djokovic

ਵਿਸ਼ਵ ਦੇ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਚ ਨੇ ਸੰਘਰਸ਼ਪੂਰਨ ਜਿੱਤ ਦੇ ਨਾਲ ਕਤਰ ਓਪਨ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ........

ਦੋਹਾ  :  ਵਿਸ਼ਵ ਦੇ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਚ ਨੇ ਸੰਘਰਸ਼ਪੂਰਨ ਜਿੱਤ ਦੇ ਨਾਲ ਕਤਰ ਓਪਨ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ। ਸਰਬੀਆ ਦੇ ਇਸ ਖਿਡਾਰੀ ਨੇ ਪਹਿਲਾ ਸੈੱਟ ਗੁਆਉਣ ਦੇ ਬਾਅਦ ਜਾਰਜੀਆ ਦੇ ਨਿਕੋਲੋਜ ਬਾਸਿਲਸ਼ਵਿਲੀ ਨੂੰ 4-6, 6-3, 6-4 ਨਾਲ ਹਰਾਇਆ। ਇਹ ਮੈਚ ਲਗਭਗ ਦੋ ਘੰਟੇ ਤਕ ਚਲਿਆ। ਜੋਕੋਵਿਚ ਸੈਮੀਫਾਈਨਲ 'ਚ ਸਪੇਨ ਦੇ ਰਾਬਰਟੋ ਬਾਤਿਸਤਾ ਆਗੁਟ ਨਾਲ ਭਿੜਨਗੇ

ਜਿਨ੍ਹਾਂ ਨੇ ਇਕ ਹੋਰ ਮੈਚ 'ਚ ਤਿੰਨ ਵਾਰ ਗ੍ਰੈਂਡਸਲੈਮ ਚੈਂਪੀਅਨ ਸਵਿਸ ਖਿਡਾਰੀ ਸਟੇਨ ਵਾਵਰਿੰਕਾ ਨੂੰ 6-4, 6-4 ਨਾਲ ਹਰਾਇਆ। ਚੈੱਕ ਗਣਰਾਜ ਦੇ ਟਾਮਸ ਬਿਰਡਚ ਵੀ ਸੈਮੀਫਾਈਨਲ 'ਚ ਪਹੁੰਚ ਗਏ ਹਨ। ਉਨ੍ਹਾਂ ਨੇ ਫਰਾਂਸ ਦੇ ਪੀਅਰੇ ਹਰਬਰਟ ਨੁੰ 6-2, 6-4 ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਇਟਲੀ ਦੇ ਮਾਰਕੋ ਸੇਚੀਨਾਤੋ ਨਾਲ ਭਿੜਨਾ ਹੈ ਜਿਨ੍ਹਾਂ ਨੇ ਸਰਬੀਆ ਦੇ ਡੁਸਾਨ ਲਾਜੋਵਿਚ ਨੂੰ 7-6 (7/2), 6-2 ਨਾਲ ਹਰਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement