PCA 2025 Election: ਬਿਨਾਂ ਮੁਕਾਬਲਾ ਹੋਈ PCA ਦੇ ਅਹੁਦੇਦਾਰਾਂ ਦੀ ਹੋਈ ਨਿਯੁਕਤੀ
Published : Jul 5, 2025, 7:02 am IST
Updated : Jul 12, 2025, 4:45 pm IST
SHARE ARTICLE
PCA 2025 Election
PCA 2025 Election

ਅਮਰਜੀਤ ਮਹਿਤਾ ਮੁੜ ਪ੍ਰਧਾਨ ਬਣੇ

PCA 2025 Election: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰ ਬਿਨਾਂ ਮੁਬਾਬਲੇ ਦੇ ਜੇਤੂ ਰਹੇ ਹਨ। ਅਮਰਜੀਤ ਮਹਿਤਾ ਮੁੜ ਪ੍ਰਧਾਨ ਬਣੇ ਤੇ ਦੀਪਕ ਬਾਲੀ ਵਾਈਸ ਪ੍ਰਧਾਨ, ਵਿਧਾਇਕ ਕੁਲਵੰਤ ਸਿੰਘ ਸਕੱਤਰ ਤੇ ਸੁਨੀਲ ਗੁਪਤਾ ਖ਼ਜ਼ਾਨਚੀ ਚੁਣੇ ਗਏ ਹਨ।

ਦੱਸ ਦਈਏ ਕਿ ਪਹਿਲੀ ਵਾਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਸਮੇਤ 2 ਆਪ ਆਗੂਆਂ ਨੇ  ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀਆਂ ਆਉਣ ਵਾਲੀਆਂ ਚੋਣਾਂ ਲਈ ਕ੍ਰਮਵਾਰ ਸਕੱਤਰ ਅਤੇ ਉਪ-ਪ੍ਰਧਾਨ ਦੇ ਅਹੁਦੇ ਲਈ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ।

(For more news apart from “PCA 2025 Election,” stay tuned to Rozana Spokesman.)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement