ਨੀਰਜ ਚੋਪੜਾ ਨੇ ਨਹੀਂ ਡਿੱਗਣ ਦਿਤਾ ਤਿਰੰਗਾ; ਗੋਲਡਨ ਬੁਆਏ ਦੇ ਵਾਇਰਲ ਵੀਡੀਉ ਨੇ ਜਿੱਤਿਆ ਦਿਲ
Published : Oct 5, 2023, 9:22 am IST
Updated : Oct 5, 2023, 9:22 am IST
SHARE ARTICLE
Neeraj Chopra Catches Indian Flag From Falling on Ground!
Neeraj Chopra Catches Indian Flag From Falling on Ground!

ਇਸ ਵੀਡੀਉ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਸੋਸ਼ਲ ਮੀਡੀਆ 'ਤੇ ਕੁਮੈਂਟ ਕਰ ਰਹੇ ਹਨ ਅਤੇ ਨੀਰਜ ਚੋਪੜਾ ਦਾ ਧੰਨਵਾਦ ਕਰ ਰਹੇ ਹਨ।

 

ਨਵੀਂ ਦਿੱਲੀ:  ਨੀਰਜ ਚੋਪੜਾ ਨੇ ਇਕ ਵਾਰ ਫਿਰ ਇਤਿਹਾਸ ਰਚ ਦਿਤਾ ਹੈ। 19ਵੀਆਂ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਜਦੋਂ ਨੀਰਜ ਚੋਪੜਾ ਦਰਸ਼ਕਾਂ ਦੀਆਂ ਸ਼ੁਭਕਾਮਨਾਵਾਂ ਲੈ ਰਹੇ ਸਨ ਤਾਂ ਕਿਸੇ ਨੇ ਉਨ੍ਹਾਂ 'ਤੇ ਤਿਰੰਗਾ ਸੁੱਟ ਦਿਤਾ। ਇਸ ਦੌਰਾਨ ਤਿਰੰਗਾ ਜ਼ਮੀਨ 'ਤੇ ਡਿੱਗ ਰਿਹਾ ਸੀ ਪਰ ਨੀਰਜ ਨੇ ਸ਼ਾਨਦਾਰ ਤਰੀਕੇ ਨਾਲ ਉਸ ਨੂੰ ਅਪਣੇ ਹੱਥਾਂ 'ਚ ਲੈ ਲਿਆ। ਇਸ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਉ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਸੋਸ਼ਲ ਮੀਡੀਆ 'ਤੇ ਕੁਮੈਂਟ ਕਰ ਰਹੇ ਹਨ ਅਤੇ ਨੀਰਜ ਚੋਪੜਾ ਦਾ ਧੰਨਵਾਦ ਕਰ ਰਹੇ ਹਨ।

ਵੀਡੀਉ 'ਚ ਦੇਖਿਆ ਜਾ ਸਕਦਾ ਹੈ ਕਿ ਨੀਰਜ ਚੋਪੜਾ ਜਿੱਤ ਤੋਂ ਬਾਅਦ ਜਸ਼ਨ ਮਨਾਉਣ ਲਈ ਦਰਸ਼ਕਾਂ ਕੋਲ ਗਏ। ਉਥੇ ਕੁੱਝ ਦਰਸ਼ਕਾਂ ਨੇ ਨੀਰਜ ਚੋਪੜਾ ਨੂੰ ਤਿਰੰਗਾ ਸੁੱਟਿਆ। ਦੂਰ ਹੋਣ ਕਾਰਨ ਤਿਰੰਗਾ ਜ਼ਮੀਨ 'ਤੇ ਡਿੱਗ ਰਿਹਾ ਸੀ, ਨੀਰਜ ਚੋਪੜਾ ਨੇ ਸ਼ਾਨਦਾਰ ਕੈਚ ਨਾਲ ਉਸ ਨੂੰ ਡਿੱਗਣ ਤੋਂ ਬਚਾ ਲਿਆ। ਇਹ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਹਰ ਕੋਈ ਇਸ ਨੂੰ ਪਸੰਦ ਕਰ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement