30 wrestlers suspended News : ਘੱਟ ਉਮਰ ਦਰਜ ਕਰਵਾਉਣ ਵਾਲੇ 30 ਪਹਿਲਵਾਨ ਸਸਪੈਂਡ
Published : Jun 8, 2025, 11:32 am IST
Updated : Jun 8, 2025, 11:32 am IST
SHARE ARTICLE
30 wrestlers suspended for registering underage Latest News in Punjabi
30 wrestlers suspended for registering underage Latest News in Punjabi

30 wrestlers suspended News : 400 ਤੋਂ ਵੱਧ ਪਹਿਲਵਾਨਾਂ ਦੀ ਕੀਤੀ ਸੀ ਜਾਂਚ 

30 wrestlers suspended for registering underage Latest News in Punjabi : ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ (ਡਬਲਯੂ.ਐਫ਼.ਆਈ.) ਨੇ ਜੂਨੀਅਰ ਪੱਧਰ ’ਤੇ ਜ਼ਿਆਦਾ ਉਮਰ ਦੇ ਪਹਿਲਵਾਨਾਂ ’ਤੇ ਸ਼ਿਕੰਜਾ ਕੱਸਦੇ ਹੋਏ ਪਿਛਲੇ ਮਹੀਨੇ 400 ਤੋਂ ਵੱਧ ਅਜਿਹੇ ਮਾਮਲਿਆਂ ਦੀ ਜਾਂਚ ਤੋਂ ਬਾਅਦ 30 ਪਹਿਲਵਾਨਾਂ ਨੂੰ ਅਸਥਾਈ ਤੌਰ ’ਤੇ ਸਸਪੈਂਡ ਕਰ ਦਿਤਾ ਹੈ।

ਡਬਲਯੂ.ਐੱਫ਼.ਆਈ. ਨੇ ਮੁੱਖ ਰੂਪ ਨਾਲ ਦਿੱਲੀ ਦੇ ਅਖਾੜਿਆਂ ਦੇ ਕੋਚਾਂ ਤੇ ਪਹਿਲਵਾਨਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕੀਤੀ, ਜਿਸ ਵਿਚ ਕਿਹਾ ਗਿਆ ਸੀ ਕਿ ਹਰਿਆਣਾ ਦੇ ਕਈ ਪਹਿਲਵਾਨਾਂ ਨੇ ਫ਼ਰਜ਼ੀ ਪ੍ਰਮਾਣ ਪੱਤਰ ਹਾਸਲ ਕਰ ਕੇ ਇਹ ਦਿਖਾਇਆ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਪੈਦਾ ਹੋਏ ਹਨ ਤੇ ਜੂਨੀਅਰ ਪੱਧਰ ’ਤੇ ਮੁਕਾਬਲੇਬਾਜ਼ੀ ਕਰਨ ਦੇ ਯੋਗ ਹਨ। ਇਨ੍ਹਾਂ ਵਿਚੋਂ ਦੋ ਪਹਿਲਵਾਨ ਅਜਿਹੇ ਹਨ, ਜਿਨ੍ਹਾਂ ਨੇ ਹਾਲ ਹੀ ਵਿਚ ਬਿਹਾਰ ਵਿਚ ਕਰਵਾਏ ਖੇਲੋ ਇੰਡੀਆ ਖੇਡਾਂ ਵਿਚ ਤਮਗ਼ੇ ਜਿੱਤੇ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement