'ਹਿਟਮੈਨ' ਰੋਹਿਤ ਸ਼ਰਮਾ ਰਿਹਾ ਹਿੱਟ, ਭਾਰਤ ਨੇ ਕੀਤਾ ਟੀ20 ਲੜੀ 'ਤੇ ਕਬਜ਼ਾ
Published : Jul 9, 2018, 2:49 pm IST
Updated : Jul 9, 2018, 2:49 pm IST
SHARE ARTICLE
Rohit Sharma
Rohit Sharma

, ਭਾਰਤ ਤੇ ਇੰਗਲੈਂਡ ਦਰਮਿਆਨ ਚੱਲ ਰਹੀ ਤਿੰਨ ਮੈਚਾਂ ਦੀ ਟੀ20 ਲੜੀ ਦੇ ਆਖ਼ਰੀ ਮੈਚ 'ਚ ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ...

ਬ੍ਰਿਸਟਨ,  ਭਾਰਤ ਤੇ ਇੰਗਲੈਂਡ ਦਰਮਿਆਨ ਚੱਲ ਰਹੀ ਤਿੰਨ ਮੈਚਾਂ ਦੀ ਟੀ20 ਲੜੀ ਦੇ ਆਖ਼ਰੀ ਮੈਚ 'ਚ ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਆਖ਼ਰੀ ਮੈਚ ਜਿੱਤ ਕੇ ਲੜੀ 'ਤੇ ਕਬਜ਼ਾ ਕਰ ਲਿਆ ਹੈ।

Rohit Sharma After making CenturyRohit Sharma After making Century

ਇਸ ਤੋਂ ਪਹਿਲਾਂ ਇੰਗਲੈਂਡ ਨੇ ਨਿਸ਼ਚਿਤ 20 ਓਵਰਾਂ 'ਚ 198 ਦੌੜਾਂ ਬਣਾਈਆਂ, ਜਿਸ ਦਾ ਪਿਛਾ ਕਰਦਿਆਂ ਭਾਵੇਂ ਭਾਰਤ ਨੇ ਦੋ ਵਿਕਟਾਂ ਛੇਤੀ ਗਵਾ ਦਿਤੀਆਂ ਪਰ ਰੋਹਿਤ ਸ਼ਰਮਾ ਦੇ ਨਾਬਾਦ ਸੈਂਕੜੇ ਨੇ ਭਾਰਤ ਨੂੰ ਜਿੱਤ ਦੀਆਂ ਦਹਿਲੀਜਾਂ 'ਤੇ ਲਿਆ ਖੜ੍ਹਾ ਕੀਤਾ ਅਤੇ ਭਾਰਤ ਨੇ 7 ਵਿਕਟਾਂ ਨਾਲ ਇਹ ਮੈਚ ਜਿੱਤ ਲਿਆ।    (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement