ਟੀ-10 ਲੀਗ ਨੂੰ ਆਈਸੀਸੀ ਦੀ ਮਨਜ਼ੂਰੀ, ਅੱਠ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
Published : Aug 9, 2018, 11:55 am IST
Updated : Aug 9, 2018, 11:55 am IST
SHARE ARTICLE
Playground
Playground

ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਟੀ-10 ਲੀਗ ਦੇ ਦੂਜੇ ਸੈਸ਼ਨ ਨੂੰ ਅਧਿਕਾਰਕ ਮਨਜ਼ੂਰੀ ਦੇ ਦਿਤੀ ਹੈ..............

ਸ਼ਾਰਜਾਹ : ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਟੀ-10 ਲੀਗ ਦੇ ਦੂਜੇ ਸੈਸ਼ਨ ਨੂੰ ਅਧਿਕਾਰਕ ਮਨਜ਼ੂਰੀ ਦੇ ਦਿਤੀ ਹੈ, ਜਿਸ ਦਾ ਆਯੋਜਨ 23 ਨਵੰਬਰ ਤੋਂ ਸ਼ਾਰਜਾਹ 'ਚ ਕੀਤਾ ਜਾਵੇਗਾ। ਕ੍ਰਿਕਟ ਦੀ ਸਰਬਉਚ ਸੰਸਥਾ ਤੋਂ ਮਨਜ਼ੂਰੀ ਮਿਲਣਾ ਲੀਗ ਲਈ ਬੇਹੱਦ ਮਹੱਤਵਪੂਰਨ ਹੈ, ਜਿਸ 'ਚ ਇਸ ਵਾਰ ਦੋ ਨਵੀਆਂ ਟੀਮਾਂ ਜੋੜੀਆਂ ਗਈਆਂ ਹਨ

ਅਤੇ ਇਹ ਅੱਠ ਟੀਮਾਂ ਦਰਮਿਆਨ ਖੇਡਿਆ ਜਾਵੇਗਾ। ਆਈਸੀਸੀ ਦੇ ਇਕ ਬੁਲਾਰੇ ਨੇ ਕਿਹਾ ਕਿ ਆਈਸੀਸੀ ਨੇ ਟੀ10 ਟੂਰਨਾਮੈਂਟ ਨੂੰ ਮਨਜ਼ੂਰੀ ਦੇ ਦਿਤੀ ਹੈ। ਆਯੋਜਕਾਂ ਨੇ ਕਿਸੇ ਕ੍ਰਿਕਟ ਮੁਕਾਬਲੇਬਾਜ਼ੀ ਨੂੰ ਮਨਜ਼ੂਰੀ ਦਿਤੇ ਜਾਣ ਸਬੰਧੀ ਸੱਭ ਸ਼ਰਤਾਂ ਅਤੇ ਰਸਮਾਂ ਨੂੰ ਪੂਰਾ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਜ਼ੂਰੀ ਮਿਲੀ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement