ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ
Published : Aug 9, 2022, 6:25 pm IST
Updated : Aug 9, 2022, 6:25 pm IST
SHARE ARTICLE
punjab news
punjab news

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

photo photo

ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement