ਖ਼ਬਰਾਂ |

ਤਾਜ਼ਾ |

ਹੁਣ ਪਾਕਿਸਤਾਨ ਦੀ ਥਾਂ ਹੁਣ ਬੰਗਲਾਦੇਸ਼ ਨਾਲ ਹੋਵੇਗਾ ਭਾਰਤੀ ਟੀਮ ਦਾ ਮੁਕਾਬਲਾ
Published : Oct 9, 2026, 9:43 am IST
Updated : Oct 9, 2026, 10:19 am IST
SHARE ARTICLE
The Indian team will now face Bangladesh instead of Pakistan
The Indian team will now face Bangladesh instead of Pakistan

ਏਸ਼ੀਆਈ ਚੈਂਪੀਅਨਜ਼ ਟਰਾਫੀ ਪੁਰਸ਼ ਹਾਕੀ ਟੂਰਨਾਮੈਂਟ 2026

ਨਵੀਂ ਦਿੱਲੀ: ਜਲੰਧਰ ਅਤੇ ਮੋਹਾਲੀ ਵਿਚ 27 ਅਕਤੂਬਰ ਤੋਂ 5 ਨਵੰਬਰ ਤਕ ਏਸ਼ੀਆਈ ਚੈਂਪੀਅਨਜ਼ ਟਰਾਫੀ ਪੁਰਸ਼ ਹਾਕੀ ਮੁਕਾਬਲੇ ਕਰਵਾਏ ਜਾਣਗੇ। ਮੇਜ਼ਬਾਨ ਭਾਰਤ ਦੀ ਨਜ਼ਰ ਇਕ ਵਾਰ ਫਿਰ ਖਿਤਾਬ ਜਿੱਤ ਕੇ ਏਸ਼ੀਆ ਵਿਚ ਅਪਣਾ ਦਬਦਬਾ ਕਾਇਮ ਰੱਖਣ ’ਤੇ ਹੋਵੇਗੀ। ਛੇ ਟੀਮਾਂ ਵਾਲੇ ਇਸ ਮੁਕਾਬਲੇ ਵਿਚ ਭਾਰਤ ਤੋਂ ਇਲਾਵਾ ਜਪਾਨ, ਚੀਨ, ਮਲੇਸ਼ੀਆ, ਦਖਣੀ ਕੋਰੀਆ ਅਤੇ ਬੰਗਲਾਦੇਸ਼ ਹਿੱਸਾ ਲੈਣਗੇ।

ਕਰੀਬ ਦੋ ਦਹਾਕਿਆਂ ਬਾਅਦ ਪੰਜਾਬ ਵਿਚ ਇਸ ਮੁਕਾਬਲੇ ਰਾਹੀਂ ਵੱਡੇ ਪੱਧਰ ਦੀ ਅੰਤਰਰਾਸ਼ਟਰੀ ਹਾਕੀ ਵਾਪਸੀ ਕਰ ਰਹੀ ਹੈ। ਭਾਰਤੀ ਟੀਮ ਹੁਣ ਤਕ ਏਸ਼ੀਆਈ ਚੈਂਪੀਅਨਜ਼ ਟਰਾਫੀ ਦਾ ਖਿਤਾਬ ਚਾਰ ਵਾਰ ਜਿੱਤ ਚੁੱਕੀ ਹੈ। ਹਾਲ ਹੀ ਵਿਚ ਜਪਾਨ ਦੇ ਆਇਚੀ-ਨਾਗੋਯਾ ਵਿਚ ਹੋਈਆਂ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜਿੱਤ ਕੇ ਭਾਰਤ ਨੇ 2028 ਲਾਸ ਏਂਜਲਸ ਓਲੰਪਿਕ ਲਈ ਵੀ ਕੁਆਲੀਫਾਈ ਕੀਤਾ ਹੈ। ਇਸ ਵਾਰ ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮੁਕਾਬਲੇ ਵਿਚ ਸ਼ਾਮਲ ਕੀਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement