ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Published : Jun 10, 2019, 8:09 pm IST
Updated : Jun 10, 2019, 8:09 pm IST
SHARE ARTICLE
Youth death due to drug overdose
Youth death due to drug overdose

ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ

ਮੋਗਾ : ਮੋਗਾ ਦੇ ਨੇੜਲੇ ਪਿੰਡ ਖਾਖਰਾਨਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਜਾਣ ਦਾ ਪਤਾ ਲਗਿਆ ਹੈ। ਮ੍ਰਿਤਕ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਦੇ ਪਰਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

DrugsDrugs

ਬਰਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰਖਵਾ ਕੇ ਪਰਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਉਪਰੰਤ ਮਾਮਲਾ ਦਰਜ ਕਰ ਕੇ ਉਸ ਯੁਵਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮੌਤ ਦੇ ਕਾਰਨਾਂ ਦਾ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਦੱਸਣ ਦੀ ਗੱਲ ਆਖੀ ਹੈ।

DeathDeath

ਇਸ ਸਬੰਧੀ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦਸਿਆ ਕਿ ਪਰਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਮਗਰੋਂ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਕੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦਾ ਖ਼ੁਲਾਸਾ ਹੋ ਸਕੇਗਾ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement