ਆਰ.ਸੀ.ਬੀ ਦੇ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਨੂੰ ਸਦਮਾ, ਭੈਣ ਦਾ ਹੋਇਆ ਦਿਹਾਂਤ
Published : Apr 11, 2022, 9:33 am IST
Updated : Apr 11, 2022, 9:33 am IST
SHARE ARTICLE
RCB pacer Hershel Patel shocked, sister dies
RCB pacer Hershel Patel shocked, sister dies

ਆਈ.ਪੀ.ਐਲ ਛੱਡ ਕੇ ਪਰਤੇ ਘਰ

 

ਪੁਣੇ : ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੇ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਨੇ ਅਪਣੇ ਪਰਵਾਰ ਦੇ ਇਕ ਮੈਂਬਰ ਦੇ ਦਿਹਾਂਤ ਦੇ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ ‘ਬਾਇਉ-ਬਬਲ’ ਛੱਡ ਦਿਤਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਮੁੰਬਈ ਇੰਡੀਅਨਜ਼ ਵਿਰੁਧ ਮੈਚ ਤੋਂ ਬਾਅਦ ਅਪਣੀ ਭੈਣ ਦੇ ਦਿਹਾਂਤ ਦੀ ਖ਼ਬਰ ਸੁਣਨ ਤੋਂ ਬਾਅਦ ਹਰਸ਼ਲ ਪਟੇਲ ਬਾਇਉ-ਬਬਲ ਤੋਂ ਬਾਹਰ ਹੋ ਗਏ ਹਨ।

 

Harshal PatelHarshal Patel

ਪਿਛਲੇ ਦੋ ਸੈਸ਼ਨ ਤੋਂ ਹਰਸ਼ਲ ਆਰ. ਸੀ. ਬੀ. ਦੇ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਮੁੰਬਈ ਇੰਡੀਅਨਜ਼ ’ਤੇ ਟੀਮ ਦੀ 7 ਵਿਕਟਾਂ ਨਾਲ ਜਿੱਤ ’ਚ ਦੋ ਵਿਕਟ ਝਟਕਾਏ ਸਨ। ਆਈ. ਪੀ. ਐੱਲ. ਦੇ ਸੂਤਰ ਨੇ ਕਿਹਾ, ‘ਬਦਕਿਸਮਤੀ ਨਾਲ, ਹਰਸ਼ਲ ਨੂੰ ਆਪਣੀ ਭੈਣ ਦੇ ਦਿਹਾਂਤ ਕਾਰਨ ਬਾਇਉ-ਬਬਲ ਛਡਣਾ ਪਿਆ। ਉਨ੍ਹਾਂ ਨੇ ਪੁਣੇ ਤੋਂ ਮੁੰਬਈ ਲਈ ਟੀਮ ਬੱਸ ਨਹੀਂ ਲਈ।’

Harshal PatelHarshal Patel

 

ਉਨ੍ਹਾਂ ਕਿਹਾ, ‘ਉਹ 12 ਅਪ੍ਰੈਲ ਨੂੰ ਚੇਨਈ ਸੁਪਰ ਕਿੰਗਜ਼ ਵਿਰੁਧ ਅਗਲੇ ਮੈਚ ਤੋਂ ਬਾਇਉ-ਬਬਲ ਨਾਲ ਜੁੜਨਗੇ।’ ਪਿਛਲੇ ਸਾਲ ਡੈਬਿਊ ਤੋਂ ਬਾਅਦ ਤੋਂ 31 ਸਾਲਾ ਹਰਸ਼ਲ ਨੇ 8 ਟੀ-20 ਕੌਮਾਂਤਰੀ ਮੈਚ ਖੇਡੇ ਹਨ।

 

 

Harshal PatelHarshal Patel

Location: India, Maharashtra, Pune

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement