ਗੌਤਮ ਗੰਭੀਰ ਦੇ ਪੱਖ ‘ਚ ਆਏ ਸਾਥੀ ਕ੍ਰਿਕਟਰ ਭੱਜੀ ਤੇ ਲਕਸ਼ਮਣ
Published : May 11, 2019, 10:52 am IST
Updated : May 11, 2019, 10:54 am IST
SHARE ARTICLE
Bhajji and lakshman with Gautam
Bhajji and lakshman with Gautam

ਕ੍ਰਿਕਟ ਦੀ ਪਿੱਚ ਤੋਂ ਰਾਜਨੀਤੀ ਦੇ ਮੈਦਾਨ ‘ਤੇ ਆਏ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਗੌਤਮ ਗੰਭੀਰ

ਨਵੀਂ ਦਿੱਲੀ : ਕ੍ਰਿਕਟ ਦੀ ਪਿੱਚ ਤੋਂ ਰਾਜਨੀਤੀ ਦੇ ਮੈਦਾਨ ‘ਤੇ ਆਏ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਗੌਤਮ ਗੰਭੀਰ ‘ਤੇ ਆਪਣੇ ਵਿਰੋਧੀ ਉਮੀਦਵਾਰ ਆਮ ਆਦਮੀ ਪਾਰਟੀ ਦੀ ਆਤਿਸ਼ੀ ਮਾਰਲੇਨਾ ਦੇ ਵਿਰੁੱਧ ਇਤਰਾਜ਼ਯੋਗ ਪਰਚਾ ਵੰਡਣ ਦੇ ਦੋਸ਼ਾਂ ਦੇ ਵਿਚ ਭਾਰਤੀ ਕ੍ਰਿਕਟਰ ਹਰਭਜਨ ਸਿੰਗ ਅਤੇ ਵੀ.ਵੀ.ਐਸ ਲਕਸ਼ਮਣ ਉਸਦੇ ਸਮਰਥਨ ਵਿਚ ਉਤਰੇ ਹਨ।

 



 

 

ਭਾਜਪਾ ਉਦਵਾਰ ਗੌਤਮ ਗੰਭੀਰ ਨੇ ਹੁਣ ਨਵੀਂ ਚੁਣੌਤੀ ਸਾਹਮਣੇ ਰੱਖ ਦਿੱਤੀ ਹੈ। ਹਰਭਜਨ ਸਿੰਘ ਨੇ ਟਵੀਟ ਕੀਤਾ ਕਿ ਮੈਂ ਗੌਤਮ ਗੰਭੀਰ ਨਾਲ ਜੁੜੇ ਇਕ ਮਾਮਲੇ ਨੂੰ ਸੁਣ ਕੇ ਹੈਰਾਨ ਹਾਂ। ਮੈਂ ਉਸ ਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।

 

ਉਹ ਕਦੀ ਕਿਸੇ ਔਰਤ ਵਿਰੁੱਧ ਗਲਤ ਨਹੀਂ ਬੋਲ ਸਕਦਾ ਹੈ। ਉਥੇ ਹੀ ਵੀਵੀਐਸ ਲਕਸ਼ਮਣ ਨੇ ਟਵੀਟ ਕੀਤਾ ਕਿ ਅਜਿਹੀਆਂ ਗੱਲਾਂ ਬਾਰੇ ਸੁਣ ਕੇ ਮੈਂ ਹੈਰਾਨ ਹਾਂ। ਮੈਂ ਉਨ੍ਹਾਂ ਦੇ ਚਰਿੱਤਰ ਅਤੇ ਔਰਤਾਂ ਪ੍ਰਤੀ ਉਨ੍ਹਾਂ ਦੇ ਮਨ ‘ਚ ਸਨਮਾਨ ਦੀ ਗਰੰਟੀ ਲੈ ਸਕਦਾ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement