IPL 2024 : ਰਾਜਸਥਾਨ ਰਾਇਲਜ਼ ਨੇ ਪੰਜ ਵਿਕਟਾਂ ’ਤੇ 141 ਦੌੜਾਂ ਬਣਾਈਆਂ

By : BALJINDERK

Published : May 12, 2024, 6:19 pm IST
Updated : May 12, 2024, 6:19 pm IST
SHARE ARTICLE
Rajasthan Royals
Rajasthan Royals

IPL 2024 : ਰਿਆਨ ਪਰਾਗ ਨੇ ਨਾਬਾਦ 47 ਦੌੜਾਂ ਬਣਾਈਆਂ

IPL 2024 : ਚੇਨਈ -ਰਾਜਸਥਾਨ ਰਾਇਲਜ਼ ਐਤਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਮੈਚ ’ਚ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਖ਼ਿਲਾਫ਼ ਪੰਜ ਵਿਕਟਾਂ 'ਤੇ 141 ਦੌੜਾਂ ਹੀ ਬਣਾ ਸਕੀ। ਰਿਆਨ ਪਰਾਗ ਨੇ ਨਾਬਾਦ 47 ਦੌੜਾਂ ਬਣਾਈਆਂ।
ਉਨ੍ਹਾਂ ਤੋਂ ਇਲਾਵਾ ਧਰੁਵ ਜੁਰੇਲ ਨੇ 18 ਗੇਂਦਾਂ ਵਿਚ 28 ਦੌੜਾਂ, ਯਸ਼ਸਵੀ ਜੈਸਵਾਲ ਨੇ 24 ਦੌੜਾਂ, ਜੋਸ ਬਟਲਰ ਨੇ 21 ਦੌੜਾਂ ਦਾ ਯੋਗਦਾਨ ਪਾਇਆ।
ਸੀਐਸਕੇ ਲਈ ਸਿਮਰਜੀਤ ਸਿੰਘ ਨੇ 26 ਦੌੜਾਂ ਦੇ ਕੇ ਤਿੰਨ ਵਿਕਟਾਂ ਲੈ ਕੇ ਆਪਣੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਕੀਤਾ। ਤੁਸ਼ਾਰ ਦੇਸ਼ਪਾਂਡੇ ਨੇ 30 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ।

(For more news apart from Rajasthan Royals scored 141 runs for five wickets News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement