ਮੁੱਕੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਮੀਨਾਕਸ਼ੀ
Published : Sep 13, 2025, 10:19 pm IST
Updated : Sep 13, 2025, 10:19 pm IST
SHARE ARTICLE
Meenakshi Hooda in the final of the boxing world championship
Meenakshi Hooda in the final of the boxing world championship

ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਦਾਖ਼ਲ ਹੋਣ ਵਾਲੀ ਤੀਜੀ ਭਾਰਤੀ ਮਹਿਲਾ ਮੁੱਕੇਬਾਜ਼ ਬਣੀ

ਲਿਵਰਪੂਲ : ਮੀਨਾਕਸ਼ੀ ਹੁੱਡਾ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ’ਚ ਦਾਖ਼ਲ ਹੋਣ ਵਾਲੀ ਤੀਜੀ ਭਾਰਤੀ ਮਹਿਲਾ ਮੁੱਕੇਬਾਜ਼ ਬਣ ਗਈ ਹੈ। ਉਸ ਨੇ ਮੰਗੋਲੀਆ ਦੀ ਲੁਤਸਾਏਖ਼ਾਨੇ ਅਲਤਾਂਤਸੇਸਿਗ ਨੂੰ ਸਖ਼ਤ ਮੁਕਾਬਲੇ ਮਗਰੋਂ ਹਰਾਇਆ। ਸਾਬਕਾ ਏਸ਼ੀਅਨ ਚੈਂਪੀਅਨਸ਼ਿਪ ਅਤੇ ਵਿਸ਼ਵ ਕੱਪ ਸਿਲਵਰ ਮੈਡਲ ਜੇਤੂ ਨੇ ਐੱਮ.ਐਂਡ.ਐੱਸ. ਬੈਂਕ ਐਰਿਨਾ ਵਿਚ 48 ਕਿਲੋਗ੍ਰਾਮ ਸੈਮੀਫਾਈਨਲ ਵਿਚ 2023 ਵਿਸ਼ਵ ਚੈਂਪੀਅਨਸ਼ਿਪ ਦੀ ਉਪ ਜੇਤੂ ਨੂੰ 5-0 ਨਾਲ ਹਰਾਇਆ। 

ਅਪਣੀ ਜਿੱਤ ਦੇ ਨਾਲ 24 ਸਾਲ ਦੀ ਮੁੱਕੇਬਾਜ਼ ਫਾਈਨਲ ਵਿਚ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਤਮਗਾ ਜੇਤੂ ਜੈਸਮੀਨ ਲੰਬੋਰੀਆ (57 ਕਿਲੋਗ੍ਰਾਮ) ਅਤੇ ਹੈਵੀਵੇਟ ਨੂਪੁਰ ਸ਼ਿਓਰਨ (+80 ਕਿਲੋਗ੍ਰਾਮ) ਦੀ ਸੂਚੀ ਵਿਚ ਸ਼ਾਮਲ ਹੋ ਗਈ। ਜੈਸਮੀਨ ਅਤੇ ਨੂਪੁਰ ਦੋਹਾਂ  ਨੇ ਇਕ  ਦਿਨ ਪਹਿਲਾਂ ਫਾਈਨਲ ਵਿਚ ਥਾਂ ਬਣਾਈ ਸੀ, ਜਿਸ ਨਾਲ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤੀ ਦੀ ਮਜ਼ਬੂਤ ਮੌਜੂਦਗੀ ਯਕੀਨੀ ਹੋਈ ਹੈ। 

Tags: boxing

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement