ਵਿਸ਼ਵ ਕ੍ਰਿਕਟ ਕੱਪ 2019: ਸ੍ਰੀਲੰਕਾ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ
Published : Jun 15, 2019, 3:01 pm IST
Updated : Jun 15, 2019, 3:03 pm IST
SHARE ARTICLE
Sri Lanka win the toss
Sri Lanka win the toss

ਵਿਸ਼ਵ ਕ੍ਰਿਕਟ ਕੱਪ 2019  ਦੇ 20ਵੇਂ ਮੈਚ ਵਿਚ ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤਿਆ ਹੈ।

ਵਿਸ਼ਵ ਕ੍ਰਿਕਟ ਕੱਪ 2019  ਦੇ 20ਵੇਂ ਮੈਚ ਵਿਚ ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤਿਆ ਹੈ। ਟਾਸ ਜਿੱਤ ਕੇ ਇਹ ਟੀਮ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ  ਵਿਸ਼ਵ ਕੱਪ ਦਾ 20ਵਾਂ ਮੈਚ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਦੇ ਵਿਚ ਖੇਡਿਆ ਜਾ ਰਿਹਾ ਹੈ। ਇਹ ਮੈਚ ਲੰਡਨ ਦੇ ਓਵਲ ਮੈਦਾਨ ਵਿਚ ਖੇਡਿਆ ਜਾ ਰਿਹਾ ਹੈ।

Australia vs SrilankaAustralia vs Sri Lanka

ਦੱਸਿਆ ਜਾ ਰਿਹਾ ਹੈ ਕਿ ਦੋਨੋਂ ਟੀਮਾਂ ਆਪਣੀ ਪਲੈਨਿੰਗ 11 ਵਿਚ ਵੀ ਬਦਲਾਅ ਕਰ ਰਹੀਆਂ ਹਨ। ਸ਼੍ਰੀਲੰਕਾ ਦੀ ਟੀਮ ਵਿਚ ਬਦਲਾਅ ਪੱਕਾ ਹੈ। ਆਸਟ੍ਰੇਲੀਆ ਦੀ ਟੀਮ ਇਸ ਵਿਸ਼ਵ ਕੱਪ ਦੇ ਫਾਰਮ ਵਿਚ ਹੈ। ਇਸ ਟੀਮ ਨੇ ਹੁਣ ਤੱਕ 4 ਮੈਚ ਖੇਡੇ ਹਨ ਜਿਨ੍ਹਾਂ ਵਿਚੋਂ ਤਿੰਨ ਮੈਚਾਂ ਵਿਚ ਜਿੱਤ ਹਾਸਲ ਕੀਤੀ ਹੈ। ਆਸਟ੍ਰੇਲੀਆ ਦੀ ਟੀਮ ਨੂੰ ਸਿਰਫ਼ ਇਕ ਮੈਚ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ।

ICC World Cup 2019ICC World Cup 2019

ਭਾਰਤ ਨੇ ਆਸਟ੍ਰੇਲੀਆ ਨੂੰ 39 ਦੌੜਾਂ ਨਾਲ ਹਰਾਇਆ। ਓਧਰ ਸ਼੍ਰੀਲੰਕਾ ਦੇ ਦੋ ਮੈਚਾਂ ਵਿਚ ਮੀਂਹ ਨੇ ਖਰਾਬ ਕਰ ਦਿੱਤੇ। ਸ਼੍ਰੀਲੰਕਾ ਦੀ ਟੀਮ ਲੰਬੇ ਸਮੇਂ ਤੋਂ ਬਾਅਦ ਮੈਦਾਨ ਵਿਚ ਆਵੇਗੀ। ਆਸਟ੍ਰੇਲੀਆ ਦੀ ਟੀਮ ਸ਼ੁਰੂ ਤੋਂ ਹੀ ਇਕ ਟੀਮ ਨਾਲ ਖੇਡ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement