ਵਿਰਾਟ ਕੋਹਲੀ ਬਣੇ ‘ਸਰਦਾਰ’
Published : Apr 17, 2019, 8:00 pm IST
Updated : Apr 17, 2019, 8:00 pm IST
SHARE ARTICLE
Virat Kohli
Virat Kohli

ਘੰਟੇ ’ਚ ਹੀ ਲੱਖਾਂ ਲੋਕਾਂ ਨੇ ਪਸੰਦ ਕੀਤੀ ਕੋਹਲੀ ਦੀ ਇਹ ਲੁੱਕ

ਨਵੀਂ ਦਿੱਲੀ: ਰੋਇਲ ਚੈਲੈਂਜਰ ਬੈਂਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੇ ਇਕ ਨਵੀਂ ਲੁਕ ਵਿਚ ਅਪਣੀ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿਚ ਉਹ ਪੰਜਾਬੀ ਪਹਿਰਾਵੇ ਵਿਚ ਨਜ਼ਰ ਆ ਰਹੇ ਹਨ। ਕੋਹਲੀ ਨੇ ਅਪਣੇ ਇੰਸਟਾਗ੍ਰਾਮ ਉਤੇ ਇਹ ਫੋਟੋ ਸ਼ੇਅਰ ਕੀਤੀ ਹੈ।

View this post on Instagram

Sat Shri Akal saarreyaan nu! ??

A post shared by Virat Kohli (@virat.kohli) on

ਇਸ ਤਸਵੀਰ ਵਿਚ ਕੋਹਲੀ ਨੇ ਕਰੀਮ ਕਲਰ ਦਾ ਪਠਾਨੀ ਸੂਟ ਪਾਇਆ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਗੁਲਾਬੀ ਰੰਗ ਦੀ ਪੱਗ ਬੰਨ੍ਹੀ ਹੋਈ ਹੈ ਅਤੇ ਹੱਥ ਜੋੜ ਕੇ ਖੜੇ ਨਜ਼ਰ ਆ ਰਹੇ ਹਨ। ਕੋਹਲੀ ਨੇ ਇਸ ਤਸਵੀਰ ਦੇ ਨਾਲ ਲਿਖਿਆ ਹੈ, ‘ਸਤਿ ਸ਼੍ਰੀ ਅਕਾਲ ਸਾਰਿਆਂ ਨੂੰ...’

Virat KohliVirat Kohli

ਇਕ ਘੰਟੇ ਵਿਚ ਕੋਹਲੀ ਦੀ ਇਸ ਤਸਵੀਰ ਨੂੰ ਲਗਭੱਗ 9 ਲੱਖ ਲੋਕਾਂ ਨੇ ਲਾਈਕ ਕੀਤਾ। ਉਥੇ ਹੀ, ਇੰਸਟਾਗ੍ਰਾਮ ਉਤੇ ਉਨ੍ਹਾਂ ਦੀ ਇਸ ਫੋਟੋ ਉਤੇ ਕਈ ਰੋਚਕ ਕਮੈਂਟ ਵੀ ਕੀਤੇ ਗਏ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement