ਭਾਰਤ ਆਸਟਰੇਲੀਆ ਟੈਸਟ: ਮੁੜ ਤੋਂ ਫਿਰ ਸ਼ੁਰੂ ਹੋਇਆ ਮੈਚ, ਮੀਂਹ ਕਾਰਨ ਆਈ ਸੀ ਰੁਕਾਵਟ
Published : Jan 18, 2021, 11:36 am IST
Updated : Jan 18, 2021, 11:36 am IST
SHARE ARTICLE
match
match

ਸਿਡਨੀ ਵਿਚ ਖੇਡਿਆ ਗਿਆ ਤੀਜਾ ਟੈਸਟ ਮੈਚ ਡਰਾਅ ਰਿਹਾ, ਜਦੋਂ ਕਿ ਐਡੀਲੇਡ ਵਿਚ ਮੈਲਬੌਰਨ ਅਤੇ ਆਸਟਰੇਲੀਆ ਵਿਚ ਭਾਰਤ ਜੇਤੂ ਰਿਹਾ।

ਨਵੀ ਦਿੱਲੀ - ਭਾਰਤ ਅਤੇ ਆਸਟਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ ਦਾ ਚੌਥਾ ਅਤੇ ਆਖਰੀ ਟੈਸਟ ਬ੍ਰਿਸਬੇਨ ਦੇ ਗਾਬਾ ਵਿਖੇ ਖੇਡਿਆ ਜਾ ਰਿਹਾ ਹੈ। ਦੱਸ ਦੇਈਏ ਗਾਬਾ ਵਿਚ ਇਹ ਟੈਸਟ ਮੈਚ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋ ਰਿਹਾ ਹੈ। ਹੁਣ ਆਸਟਰੇਲੀਆ ਦੀ ਗੱਲ ਕਰੀਏ ਜੇਕਰ 243 ਰਣ ਤੇ ਸੱਤ ਵਿਕਟਾਂ ਗੁਆ ਦਿੱਤੀਆਂ ਹਨ। ਮੈਚ ਵਿਚ ਮੀਂਹ ਕਾਰਨ ਦੇਰੀ ਹੋ ਗਈ ਸੀ ਪਰ ਹੁਣ ਫਿਰ ਤੋਂ ਮੈਚ ਸ਼ੁਰੂ ਹੋ ਗਿਆ ਹੈ। 

match
 

ਦੱਸ ਦੇਈਏ ਬ੍ਰਿਸਬੇਨ ਟੈਸਟ ਮੈਚ ਵਿੱਚ ਮੁਹੰਮਦ ਸਿਰਾਜ ਨੇ ਆਸਟਰੇਲੀਆ ਦੀ ਦੂਜੀ ਪਾਰੀ ਵਿੱਚ ਤਬਾਹੀ ਮਚਾ ਦਿੱਤੀ ਅਤੇ 4 ਵਿਕਟਾਂ ਲੈਣ ਵਿੱਚ ਕਾਮਯਾਬ ਰਹੇ। ਆਸਟਰੇਲੀਆ ਦੀ ਟੀਮ ਆਪਣੀ ਦੂਜੀ ਪਾਰੀ ਖੇਡ ਰਹੀ ਹੈ। ਇਸ ਤੋਂ ਪਹਿਲਾਂ ਭਾਰਤ ਦੀ ਟੀਮ ਪਹਿਲੀ ਪਾਰੀ ਵਿਚ 336 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਸੀ।

ਇਸ ਮੈਚ ਵਿੱਚ ਆਸਟਰੇਲੀਆ ਦੇ ਕਪਤਾਨ ਟਿਮ ਪੇਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਸੀਰੀਜ਼ ਇਸ ਸਮੇਂ 1-1 ਨਾਲ ਹੈ।  ਸਿਡਨੀ ਵਿਚ ਖੇਡਿਆ ਗਿਆ ਤੀਜਾ ਟੈਸਟ ਮੈਚ ਡਰਾਅ ਰਿਹਾ, ਜਦੋਂ ਕਿ ਐਡੀਲੇਡ ਵਿਚ ਮੈਲਬੌਰਨ ਅਤੇ ਆਸਟਰੇਲੀਆ ਵਿਚ ਭਾਰਤ ਜੇਤੂ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement