ਮੀਂਹ ਪੈਣ ਕਾਰਨ ਭਾਰਤ- ਨਿਊਜ਼ੀਲੈਂਡ ਮੈਚ ਹੋਇਆ ਰੱਦ

By : GAGANDEEP

Published : Nov 18, 2022, 5:22 pm IST
Updated : Nov 18, 2022, 5:22 pm IST
SHARE ARTICLE
photo
photo

ਨਾਰਾਜ਼ ਹੋਏ ਲੋਕ

 

 ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸ਼ੁੱਕਰਵਾਰ ਨੂੰ ਤਿੰਨ ਮੈਚਾਂ ਦੀ T20 ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਇਹ ਮੈਚ ਵੈਲਿੰਗਟਨ ਦੇ ਸਕਾਈ ਸਟੇਡੀਅਮ 'ਚ ਖੇਡਿਆ ਜਾਣਾ ਸੀ ਪਰ ਲਗਾਤਾਰ ਮੀਂਹ ਕਾਰਨ ਮੈਚ ਰੱਦ ਕਰਨਾ ਪਿਆ। ਟੀਮਾਂ ਟਾਸ ਲਈ ਮੈਦਾਨ 'ਤੇ ਵੀ ਨਹੀਂ ਉਤਰ ਸਕੀਆਂ। ਹੁਣ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਟੀਮ ਇੰਡੀਆ ਐਤਵਾਰ (20 ਨਵੰਬਰ) ਨੂੰ ਨਿਊਜ਼ੀਲੈਂਡ ਟੀਮ ਨਾਲ ਭਿੜੇਗੀ।

 ਮੀਂਹ ਦੇ ਰੁਕਣ ਦਾ ਇੰਤਜ਼ਾਰ ਕਰਦੇ ਹੋਏ ਭਾਰਤ ਅਤੇ ਨਿਊਜ਼ੀਲੈਂਡ ਦੇ ਖਿਡਾਰੀਆਂ ਨੇ ਮਿਲ ਕੇ ਇਨਡੋਰ ਫੁਟਬਾਲ ਖੇਡੀ। ਬਾਲਕ ਕੈਪਸ ਨੇ ਆਪਣੇ ਟਵਿੱਟਰ 'ਤੇ ਖਿਡਾਰੀਆਂ ਦਾ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ 'ਚ ਭਾਰਤੀ ਸਪਿਨਰ ਯੂਜੀ ਚਾਹਲ ਅਤੇ ਦੀਪਕ ਹੁੱਡਾ ਵੀ ਨਜ਼ਰ ਆ ਰਹੇ ਹਨ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement