ਪੰਜਾਬ ਸਰਕਾਰ ਨੇ ਖੇਡ ਰਤਨ ਲਈ ਮੇਰਾ ਨਾਂ ਵਾਪਸ ਲਿਆ : ਹਰਭਜਨ ਸਿੰਘ
Published : Jul 19, 2020, 9:28 am IST
Updated : Jul 19, 2020, 9:28 am IST
SHARE ARTICLE
Harbhajan Singh
Harbhajan Singh

ਆਫ਼ ਸਪਿੰਨਰ ਦੇ ਮਾਹਰ ਹਰਭਜਨ ਸਿੰਘ ਨੇ ਸਨਿਚਰਵਾਰ ਨੂੰ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਦੇ ਰਾਜੀਵ ਗਾਂਧੀ ਖੇਡ

ਨਵੀਂ ਦਿੱਲੀ, 18 ਜੁਲਾਈ : ਆਫ਼ ਸਪਿੰਨਰ ਦੇ ਮਾਹਰ ਹਰਭਜਨ ਸਿੰਘ ਨੇ ਸਨਿਚਰਵਾਰ ਨੂੰ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਦੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਲਈ ਉਨ੍ਹਾਂ ਦਾ ਨਾਂ ਵਪਾਸ ਲੈਣ ਦਾ ਫ਼ੈਸਲਾ ਇਸ ਲਈ ਕੀਤਾ ਕਿਉਂਕਿ ਉਹ ਇਸ ਦੀ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰ ਸਕੇ। ਹਰਭਜਨ ਨੇ ਟਵੀਟ ਕੀਤਾ, ‘‘ਮੈਨੂੰ ਬਹੁਤ ਸਾਰੇ ਫ਼ੋਨ ਆ ਰਹੇ ਹਨ ਕਿ ਪੰਜਾਬ ਸਰਕਾਰ ਨੇ ਮੇਰਾ ਨਾਂ ਖੇਡ ਰਤਨ ਤੋਂ ਵਾਪਸ ਕਿਉਂ ਲੈ ਲਿਆ।

File Photo File Photo

ਸੱਚ ਇਹ ਹੈ ਕਿ ਮੈਂ ਖੇਡ ਰਤਨ ਲਈ ਯੋਗ ਨਹੀਂ ਹਾਂ ਜਿਸ ਵਿਚ ਖ਼ਾਸਕਰ ਪਿਛਲੇ ਤਿੰਨ ਸਾਲ ਦੇ ਕੌਮਾਂਤਰੀ ਪ੍ਰਦਰਸ਼ਰਨ ਨੂੰ ਵੇਖਿਆ ਜਾਂਦਾ ਹੈ।’’ 40 ਸਾਲਾ ਇਸ ਕ੍ਰਿਕਟਰ ਨੇ ਕਿਹਾ ਕਿ, ‘‘ਪੰਜਾਬ ਸਰਕਾਰ ਦੀ ਇਸ ਵਿਚ ਕੋਈ ਗ਼ਲਤੀ ਨਹੀਂ ਕਿਉਂਕਿ ਉਨ੍ਹਾਂ ਨੇ ਸਹੀ ਕਾਰਨਾਂ ਕਾਰਨ ਮੇਰਾ ਨਾਂ ਹਟਾਇਆ ਹੈ।           (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement