ਕਬੱਡੀ ਖੇਡ ਜਗਤ ਤੋਂ ਬੁਰੀ ਖ਼ਬਰ, ਨਹੀਂ ਰਹੇ ਪ੍ਰਸਿੱਧ ਕਬੱਡੀ ਖਿਡਾਰੀ ਕੰਮੀ ਤਾਸ਼ਪੁਰਾ

By : GAGANDEEP

Published : Sep 19, 2023, 4:09 pm IST
Updated : Sep 19, 2023, 4:09 pm IST
SHARE ARTICLE
photo
photo

ਚੋਟੀ ਦਾ ਰੇਡਰ ਸੀ ਕੰਮੀ ਤਾਸ਼ਪੁਰਾ

 

ਮੁਹਾਲੀ: ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਮਾਂ ਖੇਡ ਕਬੱਡੀ ਦਾ ਇੱਕ ਬਹੁਤ ਹੀ ਵਧੀਆ ਰੇਡਰ ਤੇ ਹੱਸਮੁੱਖ ਸੁਭਾਅ ਖਿਡਾਰੀ ਕੰਮੀ ਤਾਸ਼ਪੁਰਾ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਿਆ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਵੱਡਾ ਹਾਦਸਾ, ਨਹਿਰ 'ਚ ਡਿੱਗੀ ਬੱਸ, ਮਚ ਗਈ ਹਫੜਾ-ਤਫੜੀ

ਕੰਮੀ ਤਾਸ਼ਪੁਰਾ ਦਾ ਜਨਮ 3 ਦਸੰਬਰ 1994 ਨੂੰ ਗੁਰਜੰਟ ਸਿੰਘ ਤੇ ਮਾਤਾ ਮਨਜੀਤ ਕੌਰ ਦੀ ਕੁੱਖੋਂ ਹੋਇਆ ਸੀ। ਹਰਪ੍ਰੀਤ ਸਿੰਘ ਨੇ ਕਬੱਡੀ ਦੇ ਖੇਤਰ ਵਿੱਚ ਕੰਮੀ ਤਾਸ਼ਪੁਰਾ ਵਜੋਂ ਆਪਣਾ ਨਾਂ ਮਸ਼ਹੂਰ ਕੀਤਾ।

ਇਹ ਵੀ ਪੜ੍ਹੋ: ਗਰੀਬ ਵਿਦਿਆਰਥੀਆਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਨ ਪ੍ਰੋਫੈਸਰ ਬੀ.ਸੀ. ਵਰਮਾ

ਕਿਸੇ ਨੇ ਨਹੀਂ ਸੋਚਿਆ ਸੀ ਕਿ ਤਾਸ਼ਪੁਰ ਪਿੰਡ ਦਾ ਮੁੰਡਾ ਏਨੀ ਜਲਦੀ ਪੰਜਾਬ ਦੇ ਕਬੱਡੀ ਕੱਪਾਂ 'ਤੇ ਛਾ ਜਾਵੇਗਾ ਪਰ ਬੜੀ ਦੁਖਦ ਗੱਲ ਹੈ ਕਿ ਹੁਣ ਸਾਡੇ ਵਿਚਕਾਰ ਨਹੀਂ ਰਿਹਾ।  
 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement