Live IND Vs AUS ਵਿਸ਼ਵ ਕੱਪ ਫਾਈਨਲਭਾਰਤੀ ਕਪਤਾਨ ਰੋਹਿਤ ਸ਼ਰਮਾ 47 ਦੌੜਾਂ ਬਣਾ ਕੇ ਆਊਟ ਹੋਏ, ਭਾਰਤ ਦਾ ਸਕੋਰ 76 ਤੋਂ ਪਾਰ

By : GAGANDEEP

Published : Nov 19, 2023, 2:40 pm IST
Updated : Nov 19, 2023, 2:48 pm IST
SHARE ARTICLE
Live IND Vs AUS World Cup Final
Live IND Vs AUS World Cup Final

Live IND Vs AUS World Cup Final

 

Live IND Vs AUS World Cup Final: 2:47 PM : ਕਪਤਾਨ ਰੋਹਿਤ ਸ਼ਰਮਾ 47 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਗਲੇਨ ਮੈਕਸਵੈੱਲ ਨੇ ਟ੍ਰੈਵਿਸ ਹੈੱਡ ਦੇ ਹੱਥੋਂ ਕੈਚ ਕਰਵਾਇਆ। ਰੋਹਿਤ ਲਗਾਤਾਰ ਦੂਜੇ ਮੈਚ 'ਚ 47 ਦੇ ਸਕੋਰ 'ਤੇ ਆਊਟ ਹੋਏ।

 ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 6.4 ਓਵਰਾਂ 'ਚ ਇਕ ਵਿਕਟ 'ਤੇ 52 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਕਰੀਜ਼ 'ਤੇ ਹਨ।

ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 4 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਐਡਮ ਜ਼ੈਂਪਾ ਦੇ ਹੱਥੋਂ ਮਿਸ਼ੇਲ ਸਟਾਰਕ ਨੇ ਕੈਚ ਕਰਵਾਇਆ। ਸਟਾਰਕ ਨੇ ਤੀਜੀ ਵਾਰ ਗਿੱਲ ਨੂੰ ਆਊਟ ਕੀਤਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement