ਨਡਾਲ ਆਸਟਰੇਲੀਅਨ ਓਪਨ ਦੇ ਕੁਆਰਟਰ ਫ਼ਾਈਨਲ 'ਚ
Published : Jan 21, 2019, 1:48 pm IST
Updated : Jan 21, 2019, 1:48 pm IST
SHARE ARTICLE
Rafael Nadal
Rafael Nadal

ਵਿਸ਼ਵ ਦੇ ਦੂਜੇ ਨੰਬਰ ਦੇ ਖਿਡਾਰੀ ਸਪੇਨ ਦੇ ਰਾਫੇਲ ਨਡਾਲ ਨੇ ਆਪਣਾ ਧਮਾਕੇਦਾਰ ਪ੍ਰਦਰਸ਼ਨ ਜਾਰੀ ਰਖਦੇ ਹੋਏ......

ਮੈਲਬੋਰਨ  : ਵਿਸ਼ਵ ਦੇ ਦੂਜੇ ਨੰਬਰ ਦੇ ਖਿਡਾਰੀ ਸਪੇਨ ਦੇ ਰਾਫੇਲ ਨਡਾਲ ਨੇ ਆਪਣਾ ਧਮਾਕੇਦਾਰ ਪ੍ਰਦਰਸ਼ਨ ਜਾਰੀ ਰਖਦੇ ਹੋਏ ਚੈੱਕ ਗਣਰਾਜ ਦੇ ਟਾਮਸ ਬੇਰਦਿਚ ਨੂੰ ਐਤਵਾਰ ਨੂੰ 6-0, 6-1, 7-6 ਨਾਲ ਹਰਾ ਕੇ ਸਾਲ ਦੇ ਪਹਿਲੇ ਗ੍ਰੈਂਡ ਸਲੈਮ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ।

 ਨਡਾਲ ਨੇ ਇਸ ਟੂਰਨਾਮੈਂਟ 'ਚ 11ਵੀਂ ਵਾਰ ਅਤੇ ਕੁਲ ਗ੍ਰੈਂਡਸਲੈਮ 'ਚ 37ਵੀਂ ਵਾਰ ਕੁਆਰਟਰ ਫਾਈਨਲ 'ਚ ਜਗ੍ਹਾ ਬਣਾਈ। ਕੁਆਰਟਰ ਫਾਈਨਲ 'ਚ ਨਡਾਲ ਦਾ ਮੁਕਾਬਲਾ ਅਮਰੀਕਾ ਦੇ ਫਰਾਂਸਿਸ ਤੀਆਫੋ ਨਾਲ ਹੋਵੇਗਾ। ਤੀਆਫੋ ਨੇ ਪ੍ਰੀ ਕੁਆਰਟਰ ਫਾਈਨਲ 'ਚ 20ਵਾਂ ਦਰਜਾ ਪ੍ਰਾਪਤ ਬੁਲਗਾਰੀਆ ਦੇ ਗ੍ਰਿਗੋਰ ਦਿਮਿਤ੍ਰੋਵ ਨੂੰ ਤਿੰਨ ਘੰਟੇ 39 ਮਿੰਟ 'ਚ 7-5, 7-6, 6-7,7-5 ਨਾਲ ਹਰਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement