ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ ਕੀਤੀ

By : JAGDISH

Published : Apr 21, 2026, 10:50 am IST
Updated : Apr 21, 2026, 10:50 am IST
SHARE ARTICLE
Chief Minister Bhagwant Mann met Dutch hockey legend Floris Jan Bovelander
Chief Minister Bhagwant Mann met Dutch hockey legend Floris Jan Bovelander

Floris Jan Bovelander  ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ

ਨੀਦਰਲੈਂਡ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡ ਦੌਰ ’ਤੇ ਹਨ ਅਤੇ ਉਨ੍ਹਾਂ ਵੱਲੋਂ ਨੀਦਰਲੈਂਡ ਵਿਖੇ ਓਲੰਪੀਅਨ ਅਤੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖੇਡ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਬੇਮਿਸਾਲ ਹੁਨਰ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ।
ਉਨ੍ਹਾਂ ਦਾ ਬੇਮਿਸਾਲ ਸਫ਼ਰ ਅਤੇ ਤਜ਼ਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਖਿੜੇ ਮੱਥੇ ਪ੍ਰਵਾਨ ਕਰ ਲਿਆ ਹੈ। ਉਹ ਸਾਡੇ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਆਗਾਮੀ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਉਨ੍ਹਾਂ ਦਾ ਹੌਸਲਾ ਵਧਾਉਣਗੇ । ਪੰਜਾਬ ਸਰਕਾਰ ਖੇਡ ਕਲਚਰ ਨੂੰ ਉਤਸ਼ਾਹਿਤ ਕਰਨ ਅਤੇ ਹਾਕੀ ਦੇ ਸੁਨਹਿਰੀ ਯੁੱਗ ਨੂੰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM
Advertisement