ਇੰਗਲੈਂਡ ਵਿਰੁਧ ਦਬਾਅ ਬਣਾਉਣ ਉਤਰੇਗੀ ਭਾਰਤੀ ਮਹਿਲਾ ਟੀਮ
Published : Feb 22, 2019, 3:42 pm IST
Updated : Feb 22, 2019, 3:42 pm IST
SHARE ARTICLE
Indian women team to drop pressure against England
Indian women team to drop pressure against England

ਨਿਊਜ਼ੀਲੈਂਡ ਵਿਰੁਧ ਉਸਦੀ ਸਰਜਮੀਂ 'ਤੇ2-1 ਨਾਲ ਜਿੱਤ ਤੋਂ ਆਤਮ-ਵਿਸ਼ਵਾਸ਼ ਨਾਲ ਭਰੀ ਭਾਰਤੀ ਮਹਿਲਾ ਕ੍ਰਿਕਟ ਟੀਮ

ਮੁੰਬਈ : ਨਿਊਜ਼ੀਲੈਂਡ ਵਿਰੁਧ ਉਸਦੀ ਸਰਜਮੀਂ 'ਤੇ2-1 ਨਾਲ ਜਿੱਤ ਤੋਂ ਆਤਮ-ਵਿਸ਼ਵਾਸ਼ ਨਾਲ ਭਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਸ਼ੁਕਰਵਾਰ ਨੂੰ ਇਥੇ ਇੰਗਲੈਂਡ ਵਿਰੁਧ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾਂ ਲੜੀ ਵਿਚ ਦਬਦਬਾ ਬਣਾਉਣ ਦੇ ਇਰਾਦੇ ਨਾਲ ਉਤਰੇਗੀ। ਛੋਟੀ ਲੜੀ ਹੋਣ ਦੇ ਕਾਰਨ ਪਹਿਲਾ ਮੈਚ ਜਿੱਤਣ ਵਾਲੀ ਟੀਮ ਲੜੀ ਵਿਚ ਬਹਿਤਰ ਸਥਿਤੀ ਵਿਚ ਹੋਵੇਗੀ। ਇਹ ਲੜੀ ਆਈਸੀਸੀ ਚੈਂਪੀਅਨਸ਼ਿਪ ਦਾ ਹਿੱਸਾ ਹੈ ਅਤੇ ਇਸ ਦੇ ਸਾਰੇ ਮੈਚ ਵਾਨਖੇੜੇ ਸਟੇਡਿਅਮ ਵਿਚ ਖੇਡੇ ਜਾਣਗੇ।

ਮੇਜ਼ਬਾਨ ਟੀਮ ਹਾਲਾਂਕਿ ਇੰਗਲੈਂਡ ਦੀ ਟੀਮ ਨੂੰ ਹਲਕੇ ਵਿਚ ਲੈਣ ਦੀ ਗ਼ਲਤੀ ਨਹੀਂ ਕਰ ਸਕਦੀ ਕਿਉਂਕਿ ਮਹਿਮਾਨ ਟੀਮ ਵਿਚ ਮਹਿਲਾ ਕ੍ਰਿਕਟ ਦੇ ਕੁਝ ਵੱਡੇ ਨਾਂ ਸ਼ਾਮਲ ਹਨ। ਨਿਊਜ਼ੀਲੈਂਡ ਵਿਰੁਧ ਲੜੀ ਵਿਚ ਸੈਂਕੜਾ ਅਤੇ 90 ਦੌੜਾਂ ਦੀ ਮਦਦ ਨਾਲ 196 ਦੌੜਾਂ ਜੋੜਨ ਵਾਲੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਤੋਂ ਭਾਰਤ ਨੂੰ ਬੱਲੇਬਾਜ਼ੀ ਵਿਚ ਕਾਫ਼ੀ ਉਮੀਦਾਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement