Hardik Pandya: ਅਪਣਾ ਸਰਵੋਤਮ ਪ੍ਰਦਰਸ਼ਨ ਕਰੇਗਾ ਹਾਰਦਿਕ ਪੰਡਯਾ : ਬਾਊਚਰ
Published : Mar 22, 2025, 5:01 pm IST
Updated : Mar 22, 2025, 5:01 pm IST
SHARE ARTICLE
Hardik Pandya
Hardik Pandya

ਹਾਰਦਿਕ ਨੂੰ ਜਦੋਂ ਪਿਛਲੇ ਸੈਸ਼ਨ ਵਿਚ ਮੁੰਬਈ ਇੰਡੀਅਨਜ਼ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ ਤਦ ਬਾਊਚਰ ਉਸ ਦਾ ਮੁੱਖ ਕੋਚ ਸੀ। 

 

Hardik Pandya:  ਮੁੰਬਈ ਇੰਡੀਅਨਜ਼ ਦੇ ਸਾਬਕਾ ਕੋਚ ਮਾਰਕ ਬਾਊਚਰ ਦਾ ਮੰਨਣਾ ਹੈ ਕਿ ਆਈ. ਪੀ. ਐਲ. ਦੇ ਪਿਛਲੇ ਸੈਸ਼ਨ ਵਿਚ ਬਹੁਤ ਹੀ ਮੁਸ਼ਕਿਲ ਦੌਰ ਵਿਚੋਂ ਲੰਘਣ ਤੋਂ ਬਾਅਦ ਹਾਰਦਿਕ ਪੰਡਯਾ ਜ਼ਿਆਦਾ ਮਜ਼ਬੂਤ ਖਿਡਾਰੀ ਬਣਿਆ ਹੈ ਤੇ ਇਸ ਟੂਰਨਾਮੈਂਟ ਦੇ ਸਨਿਚਰਵਾਰ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਵਿਚ ਉਹ ਅਪਣਾ ਸਰਵੋਤਮ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇਗਾ।

ਮੁੰਬਈ ਇੰਡੀਅਨਜ਼ ਨੇ ਪਿਛਲੇ ਸਾਲ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਨੂੰ ਕਪਤਾਨ ਬਣਾਇਆ ਸੀ। ਮੁੰਬਈ ਦੇ ਸਮਰਥਕਾਂ ਨੂੰ ਇਹ ਫ਼ੈਸਲਾ ਪਸੰਦ ਨਹੀਂ ਆਇਆ ਤੇ ਉਸ ਨੇ ਹਰੇਕ ਮੈਚ ਵਿਚ ਹਾਰਦਿਕ ਨੂੰ ਅਪਣਾ ਨਿਸ਼ਾਨਾ ਬਣਾਇਆ। ਨਤੀਜਾ ਵੀ ਮੁੰਬਈ ਦੇ ਅਨਕੁਲੂ ਨਹੀਂ ਰਿਹਾ ਤੇ ਉਸ ਦੀ ਟੀਮ ਆਖ਼ਰੀ ਸਥਾਨ ’ਤੇ ਰਹੀ।

ਇਸ ਤੋਂ ਬਾਅਦ ਹਾਲਾਂਕਿ ਚੀਜ਼ਾਂ ਤੇਜ਼ੀ ਨਾਲ ਬਦਲੀਆਂ ਤੇ ਹਾਰਦਿਕ ਨੇ ਭਾਰਤ ਦੀ ਟੀ-20 ਵਿਸ਼ਵ ਕੱਪ ਤੇ ਚੈਂਪੀਅਨਜ਼ ਟਰਾਫ਼ੀ ਦੀ ਜਿੱਤ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਤੇ ਹੁਣ ਉਹ ਕ੍ਰਿਕਟ ਪ੍ਰੇਮੀਆਂ ਦਾ ਚਹੇਤਾ ਬਣ ਗਿਆ ਹੈ। ਹਾਰਦਿਕ ਨੂੰ ਜਦੋਂ ਪਿਛਲੇ ਸੈਸ਼ਨ ਵਿਚ ਮੁੰਬਈ ਇੰਡੀਅਨਜ਼ ਦਾ ਕਪਤਾਨ ਨਿਯੁਕਤ ਕੀਤਾ ਗਿਆ ਸੀ ਤਦ ਬਾਊਚਰ ਉਸ ਦਾ ਮੁੱਖ ਕੋਚ ਸੀ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement