ਆਈ. ਪੀ. ਐਲ. ਖੇਡ ਰਹੇ ਪੰਜਾਬ ਦੇ ਕ੍ਰਿਕਟਰ ਮਨਦੀਪ ਸਿੰਘ ਦੇ ਪਿਤਾ ਦਾ ਦਿਹਾਂਤ
Published : Oct 22, 2020, 3:55 pm IST
Updated : Oct 22, 2020, 3:55 pm IST
SHARE ARTICLE
Mandeep Singh
Mandeep Singh

ਮਨਦੀਪ ਆਈ. ਪੀ. ਐਲ. 'ਚ 'ਕਿੰਗਜ਼ ਇਲੈਵਨ ਪੰਜਾਬ' ਵਲੋਂ ਖੇਡਦੇ ਹਨ।

ਜਲੰਧਰ-  ਆਈਪੀਐਲ 2020 ਕਰਕੇ ਕ੍ਰਿਕਟਰ ਇਨ੍ਹੀਂ ਦਿਨੀਂ ਯੂਏਈ ਵਿੱਚ ਹਨ। ਇਸ ਦੌਰਾਨ ਰੋਜਾਨਾ ਆਈਪੀਐਲ 2020 ਦੇ ਮੈਚ ਲਗਾਤਾਰ ਹੋ ਹਰਿ ਹਨ। ਇਸ ਦੇ ਚਲਦੇ ਅੱਜ ਦੁਬਈ 'ਚ ਖੇਡ ਰਹੇ ਪੰਜਾਬ ਦੇ ਕ੍ਰਿਕਟਰ ਮਨਦੀਪ ਸਿੰਘ ਦੇ ਪਿਤਾ ਦਾ ਦਿਹਾਂਤ ਹੋ ਗਿਆ। ਦੱਸ ਦਈਏ ਕਿ ਉਹ ਜਲੰਧਰ ਨਾਲ ਸਬੰਧ ਰੱਖਦੇ ਹਨ।  ਮਨਦੀਪ ਆਈ. ਪੀ. ਐਲ. 'ਚ 'ਕਿੰਗਜ਼ ਇਲੈਵਨ ਪੰਜਾਬ' ਵਲੋਂ ਖੇਡਦੇ ਹਨ।

MANDEEP SINGH
 

ਗੌਰਤਲਬ ਹੈ ਕਿ ਬੀਤੇ 2 ਸਾਲਾਂ 'ਚ ਮਨਦੀਪ ਸਿੰਘ ਨੇ IPL 'ਚ ਕਈ ਦਮਦਾਰ ਪਰਫਾਰਮੈਂਸਿਸ ਦਿੱਤੀਆਂ ਹਨ। ਕਿੰਗਜ਼ ਇਲੈਵਨ ਪੰਜਾਬ ਲਈ ਖੇਡਦੇ ਹੋਏ ਮਨਦੀਪ ਸਿੰਘ IPL ਦੇ ਰਾਈਜਿੰਗ ਸਟਾਰ ਵੀ ਬਣੇ ਸਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement