ਮੰਨਤ ਕਸ਼ਯਪ ਦੀ ਵਿਸ਼ਵ ਕੱਪ ਲਈ ਮਹਿਲਾ ਭਾਰਤੀ ਕ੍ਰਿਕਟ ਟੀਮ 'ਚ ਹੋਈ ਚੋਣ 
Published : Nov 22, 2022, 5:25 pm IST
Updated : Nov 22, 2022, 5:25 pm IST
SHARE ARTICLE
Mannat Kashyap
Mannat Kashyap

ਪਟਿਆਲਾ ਦੀ ਮੰਨਤ ਕਸ਼ਯਪ ਨੇ ਖੱਟਿਆ ਨਾਮਣਾ

ਅੰਡਰ-19 ਵਿਸ਼ਵ ਕੱਪ ਲਈ ਮਹਿਲਾ ਭਾਰਤੀ ਕ੍ਰਿਕਟ ਟੀਮ ਵਿਚ ਹੋਈ ਚੋਣ 
ਮੋਹਾਲੀ :
ਪਟਿਆਲਾ ਦੀ ਮੰਨਤ ਕਸ਼ਯਪ ਨੇ ਆਪਣੀ ਖੇਡ ਨਾਲ ਨਾ ਸਿਰਫ ਆਪਣੇ ਮਾਪਿਆਂ ਦਾ ਸਗੋਂ ਪੂਰੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਦੱਸ ਦੇਈਏ ਕਿ ਮੰਨਤ ਦੀ ਚੋਣ ਅੰਦਰ -19 ਵਿਸ਼ਵ ਕੱਪ ਲਈ ਮਹਿਲਾ ਭਾਰਤੀ ਕ੍ਰਿਕਟ ਟੀਮ ਵਿਚ ਹੋ ਗਈ ਹੈ।

ਇਹ ਸਿਰਫ ਪਰਿਵਾਰ ਲਈ ਹੀ ਨਹੀਂ ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਖਿਡਾਰਨ ਨੂੰ ਵਧਾਈਆਂ ਦਿਤੀਆਂ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿਤੀਆਂ ਹਨ। ਦੱਸਣਯੋਗ ਹੈ ਕਿ ਮੰਨਤ ਕਸ਼ਯਪ ਬਾਰਵੀਂ ਜਮਾਤ ਦੀ ਵਿਦਿਆਰਥਣ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੰਨਤ ਨੂੰ ਸ਼ਾਨਦਾਰ ਟੂਰਨਾਮੈਂਟ ਅਤੇ ਉਜਵਲ ਭਵਿੱਖ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement