ਦੁਨੀਆ ਦਾ ਪ੍ਰਸਿੱਧ ਗੋਲਫ ਖਿਡਾਰੀ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ
Published : Feb 24, 2021, 9:26 am IST
Updated : Feb 24, 2021, 9:26 am IST
SHARE ARTICLE
Tiger Woods
Tiger Woods

ਡਿਵਾਈਡਰ ਨਾਲ ਕਾਰ ਦੇ ਟਕਰਾ ਜਾਣ ਕਾਰਨ ਕਾਰ ਪਲਟ ਗਈ ਤੇ ਹਾਦਸਾ ਵਾਪਰ ਗਿਆ।

ਲਾਸ ਏਂਜਲਿਸ - ਮਸ਼ਹੂਰ ਗੋਲਫ ਖਿਡਾਰੀ ਟਾਈਗਰ ਵੂਡਸ ਦਾ ਲਾਸ ਏਂਜਲਸ ਵਿੱਚ ਭਿਆਨਕ ਸੜਕ ਹਾਦਸਾ ਹੋਇਆ। ਇਸ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ,ਜਿਸ ਤੋਂ ਬਾਅਦ ਉਸਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੈਰ 'ਤੇ ਸੱਟ ਲੱਗੀ ਹੈ ਤੇ ਇਲਾਜ ਜਾਰੀ ਹੈ। ਖ਼ਬਰਾਂ ਮੁਤਾਬਿਕ ਡਿਵਾਈਡਰ ਨਾਲ ਕਾਰ ਦੇ ਟਕਰਾ ਜਾਣ ਕਾਰਨ ਕਾਰ ਪਲਟ ਗਈ ਤੇ ਹਾਦਸਾ ਵਾਪਰ ਗਿਆ।

golfergolfer player

ਜਾਣਕਾਰੀ ਅਨੁਸਾਰ ਗੋਲਫਰ ਵੂਡਸ ਇਕੱਲੇ ਡ੍ਰਾਇਵਿੰਗ ਚੱਲ ਰਿਹਾ ਸੀ। ਵੂਡਸ ਦੀ ਗੱਡੀ ਦੀ ਤੇਜ਼ ਰਫਤਾਰ ਸੀ ਤੇ ਕਾਰ ਚਲਾਉਂਦੇ ਸਮੇਂ ਹੀ ਮਿਡਲ ਡਿਵਾਈਡਰ ਨਾਲ ਟਕਰਾ ਗਈ ਅਤੇ ਆਪਣਾ ਸਤਲੁਨ ਗੁਆ ਦਿੱਤਾ ਅਤੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਵੂਡਸ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ ਤਾਂ ਉਹ ਬਹੁਤ ਜ਼ਖਮੀ ਹੋ ਗਿਆ ਸੀ ਤੇ ਉਸ ਨੂੰ ਕਈ ਥਾਵਾਂ 'ਤੇ ਸੱਟ ਲੱਗੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement