ਕ੍ਰਿਕੇਟਰ ਦੇ ਮੈਦਾਨ ‘ਚ ਸ਼੍ਰੀਸੰਥ ਦੀ ਚਾਰ ਸਾਲ ਬਾਅਦ ਹੋਈ ਵਾਪਸੀ
Published : Aug 16, 2017, 12:03 pm IST
Updated : Mar 24, 2018, 1:27 pm IST
SHARE ARTICLE
Sreesanth
Sreesanth

ਕੋਚੀ: ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਐੱਸ.ਸ਼੍ਰੀਸੰਥ ਨੇ ਸਪਾਟ ਫਿਕਸਿੰਗ ਮਾਮਲੇ ਤੋਂ ਬਰੀ ਹੋਣ ਦੇ ਬਾਅਦ ਮੈਦਾਨ ‘ਤੇ ਵਾਪਸੀ ਕੀਤੀ ਹੈ।

ਕੋਚੀ: ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਐੱਸ.ਸ਼੍ਰੀਸੰਥ ਨੇ ਸਪਾਟ ਫਿਕਸਿੰਗ ਮਾਮਲੇ ਤੋਂ ਬਰੀ ਹੋਣ ਦੇ ਬਾਅਦ ਮੈਦਾਨ ‘ਤੇ ਵਾਪਸੀ ਕੀਤੀ ਹੈ। ਚਾਰ ਸਾਲਾਂ ਬਾਅਦ ਮੈਦਾਨ ‘ਤੇ ਵਾਪਸੀ ਕਰਨ ਵਾਲੇ ਸ਼੍ਰੀਸੰਥ ਨੇ ਮਲਯਾਲਮ ਫਿਲਮ ਉਦਯੋਗ ਦੇ ਮੈਂਬਰਾਂ ਨਾਲ ਇਕ ਨੁਮਾਇਸ਼ੀ ਮੈਚ ਖੇਡਿਆ। ਸ਼੍ਰੀਸੰਥ ਨੇ ਮੰਗਲਵਾਰ ਨੂੰ ਨੁਮਾਇਸ਼ੀ ਮੈਚ ਖੇਡਣ ਉਤਰੀ ਪਲੇਬੈਕ ਸਿੰਗਰਸ-ਇਲੈਵਨ ਦੀ ਅਗਵਾਈ ਕੀਤੀ।

ਉਨ੍ਹਾਂ ਨੇ ਪ੍ਰੋਡਿਊਸਰ ਇਲੈਵਨ ਦੇ ਖਿਲਾਫ ਮੈਚ ਖੇਡਿਆ। ਇਸ ਮੈਚ ‘ਚ ਸ਼੍ਰੀਸੰਥ ਨੇ ਬੱਲੇਬਾਜ਼ੀ ਦੀ ਸ਼ੁਰੂਆਤੀ ਕੀਤੀ ਅਤੇ ਚੰਗੀ ਬੱਲੇਬਾਜ਼ੀ ਵੀ ਕੀਤੀ। ਕੇਰਲ ਹਾਈ ਕੋਰਟ ਨੇ ਹਾਲ ਹੀ ‘ਚ ਬੀ.ਸੀ.ਸੀ.ਆਈ. ਨੂੰ ਉਸ ‘ਤੇ ਲੱਗੀ ਪਾਬੰਦੀ ਹਟਾਉਣ ਦਾ ਹੁਕਮ ਦਿੱਤਾ ਸੀ। ਪਰ ਬੋਰਡ ਨੇ ਅਦਾਲਤ ਦੇ ਵੱਡੇ ਬੈਂਚ ਦੇ ਸਾਹਮਣੇ ਇਸ ਦੇ ਖਿਲਾਫ ਅਪੀਲ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੀਸੰਥ ਨੇ ਕੌਮੀ ਝੰਡਾ ਲਹਿਰਾਇਆ ਅਤੇ ਉਨ੍ਹਾਂ ਨੂੰ ਮੈਚ ਤੋਂ ਪਹਿਲਾਂ ਇਕ ਗੁਲਦਸਤਾ ਵੀ ਭੇਂਟ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement