ਮਾਣ ਵਾਲੀ ਗੱਲ:ਪੰਜਾਬ ਦੇ ਨੌਜਵਾਨ ਨੇ ਕੌਮੀ ਬਾਡੀਬਿਲਡਿੰਗ ਮੁਕਾਬਲੇ ਵਿਚ ਨਿਊਜ਼ੀਲੈਂਡ 'ਚ ਗੱਡੇ ਝੰਡੇ
Published : Nov 24, 2020, 5:38 pm IST
Updated : Nov 24, 2020, 5:38 pm IST
SHARE ARTICLE
Alokdeep
Alokdeep

ਲਗਾਤਾਰ ਇਸ ਖੇਡ 'ਚ ਬੁਲੰਦੀ ਪਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਸੀ

ਮੁਹਾਲੀ:  ਸੋਨੇ ਦੀ ਚਿੜੀ ਕਹਾਉਣ ਵਾਲੇ ਪੰਜਾਬ  ਨੂੰ ਨਜ਼ਰ ਲੱਗ ਗਈ ਹੈ। ਅੱਜ ਪੰਜਾਬ ਵਿਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ। ਪੰਜਾਬ ਦੇ  ਨੌਜਵਾਨਾਂ ਨੂੰ ਨਸ਼ਿਆਂ ਨੇ ਘੁਣ ਵਾਂਗ ਖਾ ਲਿਆ ਹੈ

AlokdeepAlokdeep

ਪਰ ਇਸ ਸਭ ਤੋਂ ਕੋਹਾਂ ਦੂਰ  ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਨੌਜਵਾਨ ਅਲੋਕਦੀਪ ਨੇ ਆਪਣੀ ਬਾਡੀ ਦੇ ਦਮ ਤੇ ਨਿਊਜੀਲੈਂਡ ਵਿਚ ਝੰਡੇ ਗੱਡ ਦਿੱਤੇ।
ਦੱਸ ਦੇਈਏ ਕਿ ਨੌਜਵਾਨ ਅਲੋਕਦੀਪ ਨੇ ਨਿਊਜੀਲੈਂਡ 'ਚ ਕੌਮੀ ਬਾਡੀ ਬਿਲਡਿੰਗ ਮੁਕਾਬਲੇ 'ਚ ਤੀਜਾ ਮੁਕਾਮ ਹਾਸਲ ਕਰ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। 

AlokdeepAlokdeep

ਅਲੋਕਦੀਪ ਨੇ ਦੱਸਿਆ ਕਿ ਉਸਨੇ ਕਲਾਸਿਕ ਫਿਜੀਕ ਅੰਡਰ 70 ਤੋਂ 80 ਵਰਗ ਮੁਕਾਬਲੇ 'ਚ 15 ਪ੍ਰਤੀਯੋਗੀਆਂ 'ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਸਨੇ ਦੱਸਿਆ ਕਿ ਉਹ ਲਗਾਤਾਰ ਇਸ ਖੇਡ 'ਚ ਬੁਲੰਦੀ ਪਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਸੀ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement