ਨਹੀਂ ਰਹੇ ਉੱਘੇ ਬਾਂਸੁਰੀ ਵਾਦਕ ਰਵਿੰਦਰ ਸਿੰਘ, ਕੋਰੋਨਾ ਤੋਂ ਸਨ ਪੀੜਤ
Published : Apr 25, 2021, 12:20 pm IST
Updated : Apr 25, 2021, 12:20 pm IST
SHARE ARTICLE
 flutist Ravinder Singh
flutist Ravinder Singh

ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣਾ ਸਾਲਾਨਾ ‘ਭਾਈ ਮਰਦਾਨਾ ਕਲਾਸੀਕਲ ਸੰਗੀਤ ਸੰਮੇਲਨ ’ਚ ਸਨਮਾਨਿਤ ਵੀ ਕੀਤਾ ਸੀ।

ਮੁਹਾਲੀ: ਭਾਰਤ ਦੇ ਉੱਘੇ ਬਾਂਸੁਰੀ ਵਾਦਕ ਰਵਿੰਦਰ ਸਿੰਘ ਦੀ 76 ਸਾਲਾਂ ਦੀ ਉਮਰ ਵਿਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਮੁਹਾਲੀ ਦੇ ਇੱਕ ਸਥਾਨਕ ਹਸਪਤਾਲ ਵਿੱਚ ਦਾਖ਼ਲ ਸਨ।  ਰਵਿੰਦਰ ਸਿੰਘ ਕੋਰੋਨਾ ਤੋਂ ਪੀੜਤ ਸਨ ਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਕੋਵਿਡ-19 ਦੇ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

flutistflutist Ravinder Singh

ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਤੇਜਿੰਦਰ ਕੌਰ ਤੇ ਦੋ ਪੁੱਤਰ ਕਮਲਦੀਪ ਸਿੰਘ ਤੇ ਸੰਦੀਪ ਸਿੰਘ ਛੱਡ ਗਏ ਹਨ। ਦੱਸ ਦੇਈਏ ਕਿ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਦੇ ‘ਏ ਗ੍ਰੇਡ’ ਕਲਾਕਾਰ ਰਵਿੰਦਰ ਸਿੰਘ ਨੇ ਗ਼ਜ਼ਲ ਸਮਰਾਟ ਜਗਜੀਤ ਸਿੰਘ, ਪਾਕਿਸਤਾਨ ਦੀ ਰੇਸ਼ਮਾ, ਕੱਥਕ ਦੀ ਰਾਣੀ ਸਿਤਾਰਾ ਦੇਵੀ ਜਿਹੇ ਪ੍ਰਮੁੱਖ ਕਲਾਕਾਰਾਂ ਲਈ ਸ਼ਾਨਦਾਰ ਕੰਮ ਕੀਤਾ ਸੀ। ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣਾ ਸਾਲਾਨਾ ‘ਭਾਈ ਮਰਦਾਨਾ ਕਲਾਸੀਕਲ ਸੰਗੀਤ ਸੰਮੇਲਨ ’ਚ ਸਨਮਾਨਿਤ ਵੀ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement