ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦਾ ਮਰਹੂਮ ਗਾਇਕ ਲਈ ਪਿਆਰ 
Published : Oct 25, 2022, 3:32 pm IST
Updated : Oct 25, 2022, 3:32 pm IST
SHARE ARTICLE
Sidhu Moosewala Fans love for Late Mooseswala
Sidhu Moosewala Fans love for Late Mooseswala

ਆਪਣੇ ਨਵਜੰਮੇ ਬੱਚੇ ਨੂੰ ਮਾਤਾ ਚਰਨ ਕੌਰ ਤੋਂ ਦਿਵਾਈ ਗੁੜ੍ਹਤੀ 

ਸ਼ੁੱਭਪ੍ਰਤਾਪ ਸਿੰਘ ਰੱਖਿਆ ਬੱਚੇ ਦਾ ਨਾਮ 
ਮਾਨਸਾ :
 ਜਿੱਥੇ ਸਿੱਧੂ ਦੀ ਹਵੇਲੀ 'ਤੇ ਉਸ ਦੇ ਪ੍ਰਸ਼ੰਸਕ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਹਵੇਲੀ ਪਹੁੰਚਦੇ ਹਨ ਉਥੇ ਹੀ ਇੱਕ ਪਰਿਵਾਰ ਉਸ ਦਿਨ ਤੋਂ ਉਦਾਸ ਸੀ ਜਿਸ ਦਿਨ ਤੋਂ ਸਿੱਧੂ ਇਸ ਦੁਨੀਆਂ ਤੋਂ ਚਲਾ ਗਿਆ। ਇਸ ਪਰਿਵਾਰ ਨੇ ਇਹ ਤੈਅ ਕਰ ਲਿਆ ਸੀ ਕਿ ਆਪਣੇ ਹੋਣ ਵਾਲੇ ਬੱਚੇ ਦਾ ਨਾਮ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਹੀ ਰੱਖਣਗੇ।

ਅੱਜ ਉਹ ਪਰਿਵਾਰ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਗੁੜ੍ਹਤੀ ਦਿਵਾਉਣ ਲਈ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚਿਆ ਅਤੇ ਇਥੇ ਮਰਹੂਮ ਗਾਇਕ ਦੇ ਮਾਤਾ ਚਰਨ ਕੌਰ ਤੋਂ ਆਪਣੇ ਨਵਜੰਮੇ ਬੱਚੇ ਨੂੰ ਗੁੜ੍ਹਤੀ ਦਿਵਾਈ। ਇਸ ਮੌਕੇ ਮਾਤਾ ਚਰਨ ਕੌਰ ਨੇ ਨੰਨ੍ਹੇ ਬੱਚੇ ਨੂੰ ਸ਼ਗਨ ਵੀ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement