ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਦਿਹਾਂਤ, ਜਿਗਰ ਦੇ ਕੈਂਸਰ ਤੋਂ ਸਨ ਪੀੜਤ
Published : Feb 27, 2026, 8:48 am IST
Updated : Feb 27, 2026, 8:48 am IST
SHARE ARTICLE
Cricketer Rinku Singh's father Khanchand Singh news
Cricketer Rinku Singh's father Khanchand Singh news

ਕੁਝ ਦਿਨ ਪਹਿਲਾਂ ਸਿਹਤ ਵਿਗੜਨ ਤੋਂ ਬਾਅਦ ਵੈਂਟੀਲੇਟਰ ਸਪੋਰਟ 'ਤੇ ਗਿਆ ਸੀ ਰੱਖਿਆ

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ (60) ਦਾ ਅੱਜ ਸਵੇਰੇ ਲਗਭਗ 4:36 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਚੌਥੇ ਪੜਾਅ ਦਾ ਜਿਗਰ ਦਾ ਕੈਂਸਰ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ, ਉਨ੍ਹਾਂ ਨੂੰ ਅਲੀਗੜ੍ਹ ਤੋਂ ਗ੍ਰੇਟਰ ਨੋਇਡਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ। ਉਥ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ।

ਪਿਤਾ ਦੀ ਨਾਜ਼ੁਕ ਹਾਲਤ ਦੀ ਸੂਚਨਾ ਮਿਲਦੇ ਹੀ ਰਿੰਕੂ ਸਿੰਘ ਟੀਮ ਇੰਡੀਆ ਦਾ ਸਾਥ ਛੱਡ ਕੇ ਤੁਰੰਤ ਘਰ ਪਰਤ ਆਏ ਸਨ। ਟੀ-20 ਵਿਸ਼ਵ ਕੱਪ ਦੌਰਾਨ ਜਦੋਂ ਭਾਰਤੀ ਟੀਮ ਦੇ ਬਾਕੀ ਖਿਡਾਰੀ ਚੇਨਈ ਦੇ ਐੱਮ.ਏ. ਚਿਦੰਬਰਮ ਸਟੇਡੀਅਮ ਵਿੱਚ ਅਭਿਆਸ ਸੈਸ਼ਨ ਵਿੱਚ ਹਿੱਸਾ ਲੈ ਰਹੇ ਸਨ, ਉਦੋਂ ਰਿੰਕੂ ਸਿੰਘ ਉੱਥੇ ਮੌਜੂਦ ਨਹੀਂ ਸਨ। ਬਾਅਦ ਵਿੱਚ ਸਪੱਸ਼ਟ ਹੋਇਆ ਕਿ ਪਰਿਵਾਰਕ ਐਮਰਜੈਂਸੀ ਕਾਰਨ ਉਨ੍ਹਾਂ ਨੂੰ ਘਰ ਪਰਤਣਾ ਪਿਆ ਸੀ।


 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement