ਸਚਿਨ ਤੇਂਦੁਲਕਰ ਕੋਰੋਨਾ ਸੰਕਰਮਿਤ,ਟਵੀਟ ਕਰਕੇ ਦਿੱਤੀ ਜਾਣਕਾਰੀ
Published : Mar 27, 2021, 11:12 am IST
Updated : Mar 27, 2021, 11:12 am IST
SHARE ARTICLE
Sachin Tendulkar
Sachin Tendulkar

ਲੋਕਾਂ ਦੀ ਦੇਖਭਾਲ ਕਰਨ ਵਾਲੇ ਸਾਰੇ ਸਿਹਤ ਕਰਮਚਾਰੀਆਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ: ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਬੱਲੇਬਾਜ਼ ਨੇ ਟਵੀਟ ਜ਼ਰੀਏ ਇਸਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਲਿਖਿਆ ਕਿ,' ਮੈਂ ਨਿਰੰਤਰ ਟੈਸਟ ਕਰਵਾ ਰਿਹਾ ਸੀ ਅਤੇ ਨਾਲ ਹੀ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਿਹਾ ਹਾਂ।

Sachin Tendulkar Sachin Tendulkar

ਹਾਲਾਂਕਿ ਮੇਰੇ ਹਲਕੇ ਲੱਛਣਾਂ ਕਰਕੇ ਮੈਂ  ਟੈਸਟ ਕਰਵਾਇਆ ਤੇ ਮੈਂ  ਕੋਰੋਨਾ ਸਕਾਰਾਤਮਕ ਪਾਇਆ ਗਿਆ ਹਾਂ। ਘਰ ਦੇ ਬਾਕੀ ਮੈਂਬਰਾਂ ਦੀਆਂ ਰਿਪੋਰਟਾਂ ਨਕਾਰਾਤਮਕ ਆਈਆਂ ਹਨ।

Sachin TendulkarSachin Tendulkar

ਮੈਂ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਵੀ ਕਰ ਰਿਹਾ ਹਾਂ। ਮੈਂ ਡਾਕਟਰਾਂ ਦੀ ਸਲਾਹ ਤੇ ਅਮਲ ਕਰ ਰਿਹਾ ਹਾਂ।  ਮੇਰਾ ਅਤੇ  ਵੱਖ-ਵੱਖ ਦੇਸ਼ਾਂ ਵਿਚ ਲੱਖਾਂ ਲੋਕਾਂ ਦੀ ਦੇਖਭਾਲ ਕਰਨ ਵਾਲੇ ਸਾਰੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement