ਸਾਨੀਆ ਮਿਰਜ਼ਾ ਦੀ ਭੈਣ ਕਰਾਏਗੀ ਅਜ਼ਹਰ ਦੇ ਮੁੰਡੇ ਨਾਲ ਨਿਕਾਹ!
Published : Sep 27, 2019, 8:18 pm IST
Updated : Sep 27, 2019, 8:18 pm IST
SHARE ARTICLE
Sania Mirza's sister Anam marrying Azharuddin's son Asaduddin?
Sania Mirza's sister Anam marrying Azharuddin's son Asaduddin?

ਅਨਮ ਦਾ ਪਹਿਲਾ ਨਿਕਾਹ ਹੈਦਰਾਬਾਦ ਦੇ ਬਿਜ਼ਨੈੱਸਮੈਨ ਅਕਬਰ ਰਾਸ਼ਿਦ ਨਾਲ ਹੋਇਆ ਸੀ ਪਰ 2 ਸਾਲ ਬਾਅਦ ਹੀ ਉਹ ਵੱਖ ਹੋ ਗਏ ਸਨ।

ਨਵੀਂ ਦਿੱਲੀ : ਭਾਰਤ ਦੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਬਾਰੇ ਚਰਚਾਵਾਂ ਹਨ ਕਿ ਭਾਰਤੀ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਦੇ ਮੁੰਡੇ ਅਸਦ ਨਾਲ ਨਿਕਾਹ ਕਰ ਸਕਦੀ ਹੈ। ਇਹ ਜੋੜਾ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ। ਅਨਮ ਨੇ ਹੁਣੇ ਜਿਹੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਕੈਪਸ਼ਨ ਵਜੋਂ ਉਸ ਨੇ 'ਹੋਣ ਵਾਲੀ ਦੁਲਹਨ' ਲਿਖਿਆ ਹੈ।

Anam MirzaAnam Mirza

ਮੰਨਿਆ ਜਾ ਰਿਹਾ ਹੈ ਕਿ ਉਹ ਛੇਤੀ ਅਸਦ ਨਾਲ ਨਿਕਾਹ ਕਰਾ ਲਵੇਗੀ। ਉਨ੍ਹਾਂ ਦੇ ਪਰਿਵਾਰ ਵਲੋਂ ਫਿਲਹਾਲ ਇਸ ਬਾਰੇ ਕੋਈ ਬਿਆਨ ਨਹੀਂ ਦਿਤਾ ਗਿਆ। ਦੱਸ ਦਈਏ ਕਿ ਅਨਮ ਦਾ ਪਹਿਲਾ ਨਿਕਾਹ ਹੈਦਰਾਬਾਦ ਦੇ ਬਿਜ਼ਨੈੱਸਮੈਨ ਅਕਬਰ ਰਾਸ਼ਿਦ ਨਾਲ ਹੋਇਆ ਸੀ ਪਰ 2 ਸਾਲ ਬਾਅਦ ਹੀ ਉਹ ਵੱਖ ਹੋ ਗਏ ਸਨ। ਸਾਨੀਆ ਦੀ ਭੈਣ ਪੇਸ਼ੇ ਤੋਂ ਫੈਸ਼ਨ ਡਿਜ਼ਾਈਨਰ ਹੈ ਤੇ ਆਪਣਾ ਫੈਸ਼ਨ ਆਉੂਟਲੈਟ ਚਲਾਉਂਦੀ ਹੈ।

Sania and Anam MirzaSania and Anam Mirza

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement