ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਪਾਨ ਦੀ ਖਿਡਾਰਨ ਨੂੰ ਹਰਾ ਕੇ ਸੈਮੀ ਫਾਈਨਲ 'ਚ ਬਣਾਈ ਜਗ੍ਹਾ
Published : Jul 30, 2021, 3:25 pm IST
Updated : Jul 30, 2021, 3:25 pm IST
SHARE ARTICLE
P. V. Sindhu
P. V. Sindhu

ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

 ਟੋਕੀਓ:  ਟੋਕੀਓ ਉਲੰਪਿਕ ਵਿਚ ਭਾਰਤ ਵੱਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ | ਉਸਨੇ ਮੈਚ ਵਿੱਚ ਜਾਪਾਨ ਦੀ ਖਿਡਾਰਨ ਅਕਾਨਾ ਯਾਮਾਗੁਚੀ ਨੂੰ 21-13, 22-20 ਨਾਲ ਹਰਾਇਆ।

P.v sandhuP. V. Sindhu

 ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋ ਗਿਆ ਹੈ। ਇਸ ਤੋਂ ਪਹਿਲਾਂ, ਇਕ ਪਾਸੜ ਪ੍ਰੀ-ਕੁਆਰਟਰ ਫਾਈਨਲ ਮੈਚ ਵਿਚ, ਡੈਨਮਾਰਕ ਦੀ ਮੀਆਂ ਬਲਿਚਫੈਲਟ ਨੂੰ ਸਿੱਧੇ ਮੈਚ ਵਿਚ ਹਰਾ ਕੇ ਆਖਰੀ ਅੱਠ ਵਿਚ ਜਗ੍ਹਾ ਬਣਾਈ ਸੀ।

Location: Japan, Tokyo-to, Tokyo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement