ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ 5-3 ਨਾਲ ਦਿੱਤੀ ਕਰਾਰੀ ਹਾਰ
Published : Jul 30, 2021, 5:05 pm IST
Updated : Jul 30, 2021, 5:13 pm IST
SHARE ARTICLE
The Indian men's hockey team defeated Japan 5-3
The Indian men's hockey team defeated Japan 5-3

ਕੁਆਰਟਰ ਫਾਈਨਲ ਵਿਚ ਬਣਾਈ ਜਗ੍ਹਾ

ਟੋਕਿਓ: ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕਿਓ ਓਲੰਪਿਕ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਅੱਜ ਟੀਮ ਇੰਡੀਆ ਨੇ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ।

 

 

ਭਾਰਤੀ ਟੀਮ ਵਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਇਕ, ਗੁਰਜੰਟ ਸਿੰਘ ਨੇ ਦੋ, ਸ਼ਮਸ਼ੇਰ ਸਿੰਘ ਨੇ ਇਕ ਅਤੇ ਸ਼ਰਮਾ ਨੇ ਇਕ ਗੋਲ ਕੀਤਾ। ਇੱਥੇ ਦੱਸਣਯੋਗ ਹੈ ਕਿ ਆਪਣੇ ਪੂਲ ਵਿਚ ਖੇਡਦਿਆਂ ਭਾਰਤੀ ਹਾਕੀ ਟੀਮ ਨੇ ਪੰਜ ਵਿਚੋਂ ਚਾਰ ਮੈਚ ਜਿੱਤੇ ਹਨ। ਜਦੋਂ ਕਿ ਮਾਈਕ ਕੇਸਲਾ ਨੇ ਅਰਜਨਟੀਨਾ ਲਈ ਇਕਲੌਤਾ ਗੋਲ ਕੀਤਾ।

okyo olympics: ਭਾਰਤੀ ਪੁਰਸ਼ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਜਾਪਾਨ ਨੂੰ 5-3 ਨਾਲ ਦਿੱਤੀ ਕਰਾਰੀ ਹਾਰThe Indian men's hockey team defeated Japan 5-3

Location: Japan, Tokyo-to, Tokyo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement