ਅੱਜ ਸ਼ਤਰੰਜ ਦੇ ਖਿਡਾਰੀ ਵਿਸ਼ਵਨਾਥਨ ਆਨੰਦ ਦਾ 48ਵਾਂ ਜਨਮ ਦਿਨ
Published : Dec 11, 2017, 10:30 am IST
Updated : Dec 11, 2017, 5:00 am IST
SHARE ARTICLE

ਨਵੀਂ ਦਿੱਲੀ: ਸ਼ਤਰੰਜ ਦੇ ਖਿਡਾਰੀ ਵਿਸ਼ਵਨਾਥਨ ਆਨੰਦ ਦਾ ਅੱਜ 48ਵਾਂ ਜਨਮ ਦਿਨ ਹੈ। ਆਨੰਦ ਨੇ 5ਵਾਰ ਵਿਸ਼ਵ ਚੈਸ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ ਹੈ। ਸਾਲ 1988 'ਚ ਆਨੰਦ ਨੇ ਗ੍ਰੈਂਡਮਾਸਟਰ ਦਾ ਤਮਗਾ ਹਾਸਲ ਕੀਤਾ ਸੀ। ਭਾਰਤ ਦਾ ਸਭ ਤੋਂ ਮਾਣ ਯੋਗ ਖੇਡ ਪੁਰਸਕਾਰ 'ਰਾਜੀਵ ਗਾਂਧੀ ਖੇਡ ਰਤਨ' ਉਨ੍ਹਾਂ ਨੂੰ ਦਿੱਤਾ ਜਾ ਚੁੱਕਾ ਹੈ। ਸਾਲ 2007 'ਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਵਿਸ਼ਵਨਾਥਨ ਆਨੰਦ ਦਾ ਜਨਮ ਅੱਜ ਦੇ ਹੀ ਦਿਨ ਸਾਲ 1969 ਨੂੰ ਤਾਮਿਲਨਾਡੂ 'ਚ ਹੋਇਆ ਹੈ।



ਆਨੰਦ ਨੇ ਪੰਜ ਵਾਰ ਵਿਸ਼ਵ ਸ਼ਤਰੰਜ ਮੁਕਾਬਲੇ ਜਿੱਤੇ ਹਨ ਅਤੇ ਉਹ ਨਿਰਵਿਵਾਦੀ ਜੇਤੂ ਰਹੇ ਹਨ। ਵਿਸ਼ਵਨਾਥਨ ਆਨੰਦ ੨੦੦੩ ਵਿੱਚ ਫੀਡੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਵਿਸ਼ਵ ਸ਼ਤਰੰਜ ਬਣੇ ਅਤੇ ਉਹ ਆਪਣੇ ਸਮੇਂ ਦੇ ਡ੍ਰੀਮ ਖਿਡਾਰੀ ਮੰਨੇ ਜਾਂਦੇ ਹਨ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement