ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਕੋਹਲੀ ਨੂੰ ਮਿਲਿਆ ਆਰਾਮ
Published : Nov 27, 2017, 5:32 pm IST
Updated : Nov 27, 2017, 12:02 pm IST
SHARE ARTICLE

ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਜਿਸ 'ਚ ਕਪਤਾਨ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਭਾਰਤੀ ਟੀਮ ਦੇ ਕਪਤਾਨ ਨੇ ਹਾਲ ਹੀ ਵਿਚ ਇਕ ਬਿਆਨ ਵਿਚ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਆਰਾਮ ਚਾਹੀਦਾ ਹੈ। ਇਸ ਨੂੰ ਦੇਖਦੇ ਹੋਏ BCCI ਨੇ ਉਨ੍ਹਾਂ ਨੂੰ ਆਰਾਮ ਦਿੱਤਾ ਹੈ।

ਹਾਲ ਹੀ ਵਿਚ ਇਕ ਬਿਆਨ ਵਿਚ ਕੋਹਲੀ ਨੇ ਕਿਹਾ ਸੀ, ''ਮੈਨੂੰ ਵੀ ਆਰਾਮ ਚਾਹੀਦਾ ਹੈ ਮੈਂ ਕੋਈ ਰੋਬੋਟ ਨਹੀਂ ਹਾਂ।'' ਦੱਸ ਦਈਏ ਕਿ ਭਾਰਤੀ ਟੀਮ ਦੇ ਕਪਤਾਨ ਕੋਹਲੀ ਨੇ ਇਕ ਸਾਲ ਵਿਚ 45 ਮੈਚ ਖੇਡੇ ਹਨ ਜਿਸ ਵਿਚ ਉਨ੍ਹਾਂ ਨੇ ਸਿਰਫ ਇਕ ਮੈਚ ਹੀ ਨਹੀਂ ਖੇਡਿਆ ਸੀ।


ਤੀਜੇ ਟੈਸਟ ਲਈ ਭਾਰਤੀ ਟੀਮ-

ਵਿਰਾਟ ਕੋਹਲੀ (ਕਪਤਾਨ), ਐਮ ਵਿਜੇ, ਕੇ.ਐਲ. ਰਾਹੁਲ, ਸ਼ਿਖਰ ਧਵਨ, ਚੇਤੇਸ਼ਵਰ ਪੁਜਾਰਾ, ਅਜਿੰਕਅ ਰਹਾਣੇ (ਉਪ-ਕਪਤਾਨ), ਰੋਹਿਤ ਸ਼ਰਮਾ, ਰਿਧੀਮਾਨ ਸਾਹਾ, ਆਰ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਉਮੇਸ਼ ਯਾਦਵ, ਇਸ਼ਾਂਤ ਸ਼ਰਮਾ, ਵਿਜੇ ਸ਼ੰਕਰ

ਵਨਡੇ ਸੀਰੀਜ਼ ਲਈ ਭਾਰਤੀ ਟੀਮ-


ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਅਜਿੰਕਅ ਰਹਾਣੇ, ਸ਼ਰੇਆਸ ਅਈਅਰ, ਮਨੀਸ਼ ਪਾਂਡੇ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ), ਹਰਦਿਕ ਪਾਂਡਿਆ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵਿੰਦਰ ਚਾਹਲ, ਜਸਪ੍ਰਿਤ ਬੁਮਰਾ, ਭੁਵਨੇਸ਼ਵਰ ਕੁਮਾਰ, ਸਿਧਾਰਥ ਕੌਲ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement