ਵਿਰਾਟ ਕੋਹਲੀ ਦੇ ਆਊਟ ਹੋਣ 'ਤੇ ਆਪਣੇ ਆਪ ਨੂੰ ਜਲਾਉਣ ਵਾਲੇ ਬਜੁਰਗ ਦੀ ਮੌਤ
Published : Jan 9, 2018, 5:45 pm IST
Updated : Jan 9, 2018, 12:15 pm IST
SHARE ARTICLE

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਆਊਟ ਹੋਣ ਤੋਨ ਨਰਾਜ਼ ਹੋਕੇ ਮਿੱਟੀ ਦਾ ਤੇਲ ਪਾਕੇ ਅੱਗ ਲਗਾਉਣ ਨਾਲ ਝੁਲਸੇ ਰੇਲਵੇ ਦੇ ਰਿਟਾਇਰਡ ਕਰਮਚਾਰੀ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 5 ਜਨਵਰੀ ਦੀ ਰਾਤ ਡੀਜਲ ਸ਼ੇਡ ਦੇ ਸੇਵਾਮੁਕਤ ਕਰਮਚਾਰੀ ਬਾਬੂਲਾਲ ਬੈਰਵਾ (63) ਨਿਵਾਸੀ ਅੰਬੇਡਕਰਨਗਰ ਜਾਵਰਾ ਰੋਡ ਘਰ 'ਤੇ ਬੈਠਕੇ ਟੀਵੀ ਉਤੇ ਭਾਰਤ ਅਤੇ ਦੱਖਣ ਅਫਰੀਕਾ ਦੇ ਵਿਚ ਪਹਿਲਾ ਟੈਸਟ ਮੈਚ ਵੇਖ ਰਹੇ ਸਨ, ਭਾਰਤੀ ਕ੍ਰਿਕਟ ਟੀਮ ਦੇ ਤਿੰਨ ਵਿਕਟ ਡਿੱਗਣ 'ਤੇ ਉਨ੍ਹਾਂ ਨੂੰ ਧੱਕਾ ਲੱਗਾ। 



ਜਦੋਂ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀ ਸਸਤੇ ਵਿਚ ਆਊਟ ਹੋਏ ਤਾਂ ਉਹ ਇਨ੍ਹੇ ਨਰਾਜ਼ ਹੋ ਗਏ ਕਿ ਉਨ੍ਹਾਂ ਨੇ ਆਪਣੇ ਆਪ ਉਤੇ ਮਿੱਟੀ ਦਾ ਤੇਲ ਪਾਕੇ ਅੱਗ ਲਗਾ ਲਈ। ਪਤਨੀ ਅਤੇ ਘਰ ਦੇ ਬਾਹਰ ਖੜੇ ਲੋਕਾਂ ਨੇ ਅੱਗ ਬੁਝਾਈ ਸੀ। ਅੱਗ ਨਾਲ ਬਾਬੂਲਾਲ ਦਾ ਚਿਹਰਾ, ਸਿਰ ਅਤੇ ਹੱਥ ਝੁਲਸ ਗਏ ਸਨ। ਪੁਣੇ ਜਿਲ੍ਹਾ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਜਿੱਥੇ ਮੰਗਲਵਾਰ ਸਵੇਰੇ ਉਨ੍ਹਾਂ ਨੇ ਦਮ ਤੋੜ ਦਿੱਤਾ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement