ਖ਼ਬਰਾਂ |

ਤਾਜ਼ਾ |

ਵ੍ਰਿੰਦਾਵਨ 'ਚ ਜ਼ਹਿਰੀਲੀ ਗੈਸ ਦੀ ਲਪੇਟ 'ਚ ਆਏ 4 ਵਿਦਿਆਰਥੀਆਂ ਦੀ ਮੌਤ

By : GAGANDEEP

Published : Oct 8, 2026, 7:01 am IST
Updated : Oct 8, 2026, 7:01 am IST
SHARE ARTICLE
Vrindavan News
Vrindavan News

ਟੈਂਕ ਦੀ ਸਫ਼ਾਈ ਕਰਦੇ ਸਮੇਂ ਚੜ੍ਹੀ ਜ਼ਹਿਰੀਲੀ ਗੈਸ

ਮਥੁਰਾ : ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਦੇ ਚੈਤੰਨਿਆ ਵਿਹਾਰ ਖੇਤਰ ਵਿਚ ਮੰਗਲਵਾਰ ਦੇਰ ਰਾਤ ਇਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਸਾਹ ਲੈਣ ਨਾਲ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਮਹਾਰਿਸ਼ੀ ਪਾਣਿਨੀ ਸੰਸਕ੍ਰਿਤ ਗੁਰੂਕੁਲ ਵਿਦਿਆਲਿਆ ਵਿਚ ਇਕ ਸਬਮਰਸੀਬਲ ਪਾਣੀ ਦੀ ਟੈਂਕੀ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ਅਤੇ ਡੁੱਬਣ ਨਾਲ ਚਾਰ ਸੰਸਕ੍ਰਿਤ ਵਿਦਿਆਰਥੀਆਂ ਦੀ ਮੌਤ ਹੋ ਗਈ।

ਇਕ ਹੋਰ ਵਿਦਿਆਰਥੀ ਅਜੇ ਵੀ ਇਲਾਜ ਅਧੀਨ ਹੈ। ਵਿਦਿਆਰਥੀਆਂ ਨਾਲ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਸਟਾਫ਼ ਹਿੱਲ ਗਿਆ। ਮੁੱਖ ਮੰਤਰੀ ਨੇ ਵੀ ਇਸ ਮਾਮਲੇ ਦਾ ਤੁਰਤ ਨੋਟਿਸ ਲਿਆ ਹੈ। ਰਿਪੋਰਟਾਂ ਅਨੁਸਾਰ, ਗੁਰੂਕੁਲ ਵਿਚ ਸਥਿਤ 12 ਫ਼ੁਟ ਡੂੰਘੀ ਸਬਮਰਸੀਬਲ ਪਾਣੀ ਦੀ ਟੈਂਕੀ ਵਿਚੋਂ ਬਦਬੂ ਆ ਰਹੀ ਸੀ।    

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement