ਖ਼ਬਰਾਂ |

ਤਾਜ਼ਾ |

ਇਟਾਵਾ ਵਿੱਚ ਸਾਈਬਰ ਠੱਗੀ ਦੇ ਇੱਕ ਵੱਡੇ ਨੈੱਟਵਰਕ ਦਾ ਹੋਇਆ ਖੁਲਾਸਾ
Published : Apr 27, 2026, 4:16 pm IST
Updated : Apr 27, 2026, 4:16 pm IST
SHARE ARTICLE
A large cyber fraud network was exposed in Etawah
A large cyber fraud network was exposed in Etawah

ਪੁਲਿਸ ਨੇ 4 ਸਕੇ ਭਰਾਵਾਂ ਨੂੰ ਕੀਤਾ ਗ੍ਰਿਫ਼ਤਾਰ

ਇਟਾਵਾ: ਇਟਾਵਾ ਵਿੱਚ ਸਾਈਬਰ ਠੱਗੀ ਦੇ ਇੱਕ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ ਹੈ, ਜਿੱਥੇ ਪੁਲਿਸ ਨੇ ਚਾਰ ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰਕੇ 91 ਲੱਖ ਰੁਪਏ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ। ਮੁਲਜ਼ਮ ਡਿਜੀਟਲ ਅਰੈਸਟ ਅਤੇ ਆਨਲਾਈਨ ਗੇਮਾਂ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਦੇ ਸਨ। ਇਸ ਮਾਮਲੇ ਵਿੱਚ ਬੈਂਕ ਕਰਮਚਾਰੀਆਂ ਦੀ ਭੂਮਿਕਾ ਵੀ ਸ਼ੱਕੀ ਦੱਸੀ ਜਾ ਰਹੀ ਹੈ, ਜਿਸ ਦੀ ਜਾਂਚ ਜਾਰੀ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM
Advertisement