Chief Minister ਪੁਸ਼ਕਰ ਸਿੰਘ ਧਾਮੀ ਨਾਲ ਪਬਲਿਕ ਰਿਲੇਸ਼ਨ ਆਫ਼ ਇੰਡੀਆ ਦੇ ਵਫ਼ਦ ਨੇ ਕੀਤੀ ਮੁਲਾਕਾਤ

By : JAGDISH

Published : Nov 29, 2025, 3:46 pm IST
Updated : Nov 29, 2025, 3:46 pm IST
SHARE ARTICLE
Public Relations of India delegation meets Chief Minister Pushkar Singh Dhami
Public Relations of India delegation meets Chief Minister Pushkar Singh Dhami

13,14 ਅਤੇ 15 ਦਸੰਬਰ ਨੂੰ ਦੇਹਰਾਦੂਨ 'ਚ ਹੋਣ ਵਾਲੇ ਸੰਮੇਲਨ ਲਈ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਦੇਹਰਾਦੂਨ : ਪਬਲਿਕ ਰਿਲੇਸ਼ਨ ਸੁਸਾਇਟੀ ਆਫ਼ ਇੰਡੀਆ ਦੇ ਇਕ ਵਫ਼ਦ ਨੇ ਰਾਜ ਸਭਾ ਮੈਂਬਰ ਨਰੇਸ਼ ਬੰਸਲ ਦੀ ਅਗਵਾਈ ’ਚ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 13,14 ਅਤੇ 15 ਦਸੰਬਰ ਨੂੰ ਦੇਹਰਾਦੂਨ ’ਚ ਹੋਣ ਵਾਲੇ ਰਾਸ਼ਟਰੀ ਜਨ ਸੰਪਰਕ ਸੰਮੇਲਨ ਦੇ ਲਈ ਮੁੱਖ ਮੰਤਰੀ ਨੂੰ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸੰਮੇਲਨ ਦੇ ਬਾਰੇ ’ਚ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਦਾ ਬ੍ਰਾਊਸ਼ਰ ਵੀ ਸੌਂਪਿਆ।

ਵਫ਼ਦ ਨੇ ਦੱਸਿਆ ਕਿ ਇਸ ਸੰਮੇਲਨ ਦਾ ਮੁੱਖ ਵਿਸ਼ਾ ‘ਵਿਕਾਸ ਭਾਰਤ 2047 ’ਚ ਜਨਸੰਪਰਕ ਦੀ ਭੂਮਿਕਾ’ ਇਸ ਪ੍ਰੋਗਰਾਮ ’ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 300 ਤੋਂ ਜ਼ਿਆਦਾ ਪ੍ਰਤੀਨਿਧੀ ਹਿੱਸਾ ਲੈਣਗੇ। ਉਤਰਾਖੰਡ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਸੰਮੇਲਨ ’ਚ ਸੂਬੇ ਦੀ ਵਿਕਾਸ ਯਾਤਰਾ,ਉਪਲਬਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਵੀ ਚਰਚਾ ਹੋਵੇਗੀ। ਮੁੱਖ ਮੰਤਰੀ ਨੇ ਦੇਹਰਾਦੂਨ ’ਚ ਇਸ ਸੰਮੇਲਨ ਦੇ ਆਯੋਜਨ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ’ਚ ਜਨਸੰਪਰਕ ਦਾ ਬਹੁਤ ਵੱਡਾ 

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement