ਕੋਰੋਨਾ ਦੇ ਵਧਦੇ ਕਹਿਰ ਕਰਕੇ ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤੀ ਯਾਤਰੀਆਂ ਦੀ ਐਂਟਰੀ ਕੀਤੀ ਬੈਨ
Published : May 1, 2021, 11:06 am IST
Updated : May 1, 2021, 11:06 am IST
SHARE ARTICLE
US to restrict travel
US to restrict travel

ਸਰਕਾਰ ਦਾ ਇਹ ਫੈਸਲਾ 15 ਮਈ ਜਾਂ ਇਸ ਤੋਂ ਬਾਅਦ ਵੀ ਜਾਰੀ ਰਹਿ ਸਕਦਾ ਹੈ।

ਵਾਸ਼ਿੰਗਟਨਨ- ਕੋਰੋਨਾ ਦੀ ਦੂਜੀ ਲਹਿਰ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ, ਸੰਯੁਕਤ ਰਾਜ ਅਮਰੀਕਾ ਨੇ 4 ਮਈ ਤੋਂ ਭਾਰਤੀ ਯਾਤਰੀਆਂ ਦੇ ਅਮਰੀਕਾ ਵਿੱਚ ਦਾਖਲੇ 'ਤੇ ਰੋਕ ਲਗਾ ਦਿੱਤੀ ਹੈ। ਰਾਸ਼ਟਰਪਤੀ ਜੋਅ ਬਾਇਡੇਨ ਦੇ ਬੁਲਾਰੇ ਜੇਨ ਸਾਸਕੀ ਨੇ ਕਿਹਾ ਕਿ ਇਹ ਪਾਬੰਦੀਆਂ ਇਸ ਲਈ ਲਗਾਈਆਂ ਜਾ ਰਹੀਆਂ ਹਨ ਕਿਉਂਕਿ “ਭਾਰਤ ਵਿਚ COVID-19 ਕੇਸਾਂ ਦੀ ਵੱਡੀ ਗਿਣਤੀ ਅਤੇ ਕੋਰੋਨਾ ਦੇ ਕਈ ਰੂਪ ਘੁੰਮ ਰਹੇ ਹਨ।” 

FlightFlight

ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੋਂ ਅਮਰੀਕਾ ਆਉਣ ਵਾਲੀਆਂ ਯਾਤਰਾਵਾਂ 4 ਮਈ ਤੋਂ ਪੂਰੀ ਤਰ੍ਹਾਂ ਰੋਕੀਆਂ ਜਾਣਗੀਆਂ। ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਉੱਤੇ ਪਾਬੰਦੀ ਲਗਾਈ ਹੈ।

coronacorona

ਆਸਟਰੇਲੀਆ ਨੇ ਪਿਛਲੇ 14 ਦਿਨਾਂ ਤੋਂ ਭਾਰਤ ਵਿਚ ਰਹਿ ਰਹੇ ਆਸਟਰੇਲੀਆਈ ਲੋਕਾਂ ਦੀ ਵਾਪਸੀ 'ਤੇ ਵੀ ਪਾਬੰਦੀ ਲਗਾਈ ਹੈ। ਸਰਕਾਰ ਦਾ ਇਹ ਫੈਸਲਾ 15 ਮਈ ਜਾਂ ਇਸ ਤੋਂ ਬਾਅਦ ਵੀ ਜਾਰੀ ਰਹਿ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement