ਕੀਨੀਆ: ਬੇਕਾਬੂ ਟਰੱਕ ਨੇ ਕਈ ਵਾਹਨਾਂ ਤੇ ਪੈਦਲ ਯਾਤਰੀਆਂ ਨੂੰ ਮਾਰੀ ਟੱਕਰ, 48 ਲੋਕਾਂ ਦੀ ਦਰਦਨਾਕ ਮੌਤ

By : GAGANDEEP

Published : Jul 1, 2023, 2:00 pm IST
Updated : Jul 1, 2023, 2:00 pm IST
SHARE ARTICLE
PHOTO
PHOTO

12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। 

 

ਕੀਨੀਆ ਦੇ ਕੇਰੀਚੋ ਕਾਉਂਟੀ ਦੇ ਲੋਂਡਿਆਨੀ ਕਸਬੇ ਵਿਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਚ ਘੱਟੋ-ਘੱਟ 48 ਲੋਕਾਂ ਦੀ  ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਕ ਬੇਕਾਬੂ ਟਰੱਕ ਨੇ ਵਾਹਨਾਂ ਤੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਕੁੱਲ 48 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ 7 ਪੰਜਾਬੀ ਵਿਦਿਆਰਥੀਆਂ ਨੂੰ ਮਿਲਿਆ 4.68 ਕਰੋੜ ਦਾ ਵਜ਼ੀਫ਼ਾ

ਇਹ ਹਾਦਸਾ ਇਕ ਵਿਅਸਤ ਸੜਕ 'ਤੇ ਵਾਪਰਿਆ, ਜਦੋਂ ਇਕ ਟਰੱਕ ਡਰਾਈਵਰ ਟਰੱਕ ਤੋਂ ਕੰਟਰੋਲ ਗੁਆ ਬੈਠਾ ਅਤੇ ਕਈ ਵਾਹਨਾਂ ਅਤੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿਤੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। 

ਇਹ ਵੀ ਪੜ੍ਹੋ: ਕਈ ਦਵਾਈਆਂ ਦਾ ਇਲਾਜ ਹੈ ਖ਼ਸਖ਼ਸ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement