ਪਾਕਿਸਤਾਨ 'ਚ ਹੈਲੀਕਾਪਟਰ ਹੋਇਆ ਕਰੈਸ਼

By : GAGANDEEP

Published : Sep 1, 2025, 2:28 pm IST
Updated : Sep 1, 2025, 2:28 pm IST
SHARE ARTICLE
Helicopter crashes in Pakistan
Helicopter crashes in Pakistan

ਦੋ ਪਾਇਲਟਾਂ ਸਮੇਤ 5 ਵਿਅਕਤੀਆਂ ਦੀ ਹੋਈ ਮੌਤ

ਗਿਲਗਿਤ : ਪੀਓਕੇ ਦੇ ਗਿਲਗਿਤ-ਬਾਲਟਿਸਤਾਨ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਦੋ ਪਾਇਲਟਾਂ ਸਮੇਤ ਪੰਜ ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾ ਫਾਰਕ ਨੇ ਕਿਹਾ ਕਿ ਇਹ ਹਾਦਸਾ ਦਿਆਮਰ ਜ਼ਿਲ੍ਹੇ ਦੇ ਚਿਲਾਸ ਖੇਤਰ ਵਿੱਚ ਵਾਪਰਿਆ।

ਦਿਆਮਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਅਬਦੁਲ ਹਮੀਦ ਨੇ ਕਿਹਾ ਕਿ ਹੈਲੀਕਾਪਟਰ ਇੱਕ ਨਵੇਂ ਹੈਲੀਪੈਡ ’ਤੇ ਟੈਸਟ ਲੈਂਡਿੰਗ ਕਰ ਰਿਹਾ ਸੀ ਅਤੇ ਇਹ ਹਾਦਸਾ ਵਾਪਰ ਗਿਆ। ਜਦਕਿ ਹਾਦਸੇ ਦੇ ਸਹੀ ਕਾਰਨ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਹਾਲ ਹੀ ਦੇ ਹਫ਼ਤਿਆਂ ਵਿੱਚ ਇਹ ਦੂਜਾ ਹੈਲੀਕਾਪਟਰ ਹਾਦਸਾ ਹੈ ਜਦਕਿ ਪਿਛਲੇ ਮਹੀਨੇ ਖੈਬਰ ਪਖਤੂਨਖਵਾ ਸਰਕਾਰ ਦੇ ਇੱਕ ਹੈਲੀਕਾਪਟਰ ਦੇ ਹਾਦਸੇ ਦੀ ਘਟਨਾ ਸਾਹਮਣੇ ਆਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement